22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਹਿਲੇ ਟੀ-20 'ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 226 ਦੌੜਾਂ ਦਾ ਟੀਚਾ

ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪੰਜ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਅੱਜ ਕ੍ਰਾਈਸਟਚਰਚ...

Ad Position 21
No active advertisement
ਅਜੀਤ ਡੈਸਕ 22-10-2026

ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪੰਜ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਅੱਜ ਕ੍ਰਾਈਸਟਚਰਚ ਵਿਖੇ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿਚ ਟਾਸ ਜਿੱਤ ਕੇ ਭਾਰਤੀ ਕਪਤਾਨ ਸ਼੍ਰੇਅਸ ਅਈਅਰ ਨੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ । ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਨੇ ਨਿਰਧਾਰਤ 20 ਓਵਰਾਂ ਵਿਚ 4 ਵਿਕਟਾਂ ਦੇ ਨੁਕਸਾਨ 'ਤੇ 225 ਦੌੜਾਂ ਬਣਾਈਆਂ। ਨਿਊਜ਼ੀਲੈਂਡ ਵਲੋਂ ਗਲੈਨ ਫਿਲਿਪਸ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 40 ਗੇਂਦਾਂ ਵਿਚ 82 (8 ਚੌਕੇ, 3 ਛੱਕੇ) ਦੌੜਾਂ ਬਣਾਈਆਂ ਜੋ ਕਿ ਅੰਤ ਤੱਕ ਆਊਟ ਨਹੀਂ ਹੋਏ।

 

Ad Position 22
No active advertisement
ਪਿਛਲੀ ਖ਼ਬਰ ਪ੍ਰੈੱਸ ਵਾਰਤਾ ਦੌਰਾਨ ਬਲਤੇਜ ਪੰਨੂ ਵਲੋਂ ਪੰਜਾਬ ਸਰਕਾਰ ਦੀਆਂ ਉਪਲਬੱਧੀਆਂ ਦਾ ਜ਼ਿਕਰ ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - ਭਾਰਤ ਨੂੰ ਮਿਲੀ ਚੌਥੀ ਸਫਲਤਾ, ਬੇਵੋਨ ਜੈਕਬਸ 31 (16 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24