22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਟਰੱਕ ਦੀ ਲਪੇਟ ’ਚ ਆਉਣ ਨਾਲ 16 ਸਾਲਾ ਵਿਦਿਆਰਥੀ ਦੀ ਮੌਤ

ਜੈਤੋ (ਫ਼ਰੀਦਕੋਟ), 22 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ) — ਜੈਤੋ-ਮੁਕਤਸਰ ਰੋਡ ’ਤੇ ਸਥਿਤ ਸਬਜ਼ੀ ਮੰਡੀ ਵਿਖੇ ਅੱਜ ਸਵੇਰੇ ਕਰੀਬ 10 ਵਜੇ ਟਰੱਕ ਦੀ...

Ad Position 21
No active advertisement
ਅਜੀਤ ਡੈਸਕ 22-10-2026

ਜੈਤੋ (ਫ਼ਰੀਦਕੋਟ), 22 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ) — ਜੈਤੋ-ਮੁਕਤਸਰ ਰੋਡ ’ਤੇ ਸਥਿਤ ਸਬਜ਼ੀ ਮੰਡੀ ਵਿਖੇ ਅੱਜ ਸਵੇਰੇ ਕਰੀਬ 10 ਵਜੇ ਟਰੱਕ ਦੀ ਲਪੇਟ ਵਿਚ ਆਉਣ ਕਾਰਨ 16 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਜਸਵੀਰ ਸਿੰਘ, ਵਾਸੀ ਉਕੰਦਵਾਲਾ ਵਜੋਂ ਹੋਈ ਹੈ। ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੈਤੋ ਵਿਖੇ ਬਾਰ੍ਹਵੀਂ ਜਮਾਤ ਵਿਚ ਪੜ੍ਹਦਾ ਸੀ।
ਘਟਨਾ ਸਥਾਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਵਿਦਿਆਰਥੀ ਸਕੂਲ ਤੋਂ ਕਿਸੇ ਕੰਮ ਲਈ ਸਬਜ਼ੀ ਨੇੜੇ ਟਰੱਕ ਦੇ ਪਿਛਲੇ ਟਾਇਰ ਹੇਠਾਂ ਆ ਗਿਆ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਉਸ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਜੈਤੋ ਵਿਖੇ ਲਿਜਾਇਆ ਗਿਆ, ਜਿੱਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਰੈਫਰ ਕਰ ਦਿੱਤਾ ਗਿਆ। ਹਾਲਾਂਕਿ, ਪਰਿਵਾਰਕ ਮੈਂਬਰਾਂ ਅਨੁਸਾਰ ਵਿਦਿਆਰਥੀ ਦੀ ਮੌਤ ਹੋ ਗਈ।

Ad Position 22
No active advertisement
ਪਿਛਲੀ ਖ਼ਬਰ ਰਾਹੁਲ ਸ਼ਰਮਾ ਦੇ ਕਤਲ ਦਾ ਮਾਮਲਾ, ਰਵਨੀਤ ਸਿੰਘ ਬਿੱਟੂ ਨੇ ਪੀੜਿਤ ਪਰਿਵਾਰ ਦਾ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਭੁੱਲ ਕੇ ਵੀ ਕਾਂਗਰਸ ਨੂੰ ਵੋਟ ਪਾਉਣ ਦੀ ਨਾ ਸੋਚਣ ਪੰਜਾਬ ਦੇ ਲੋਕ - ਅਮਨ ਅਰੋੜਾ
Ad Position 24