22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - ਭਾਰਤ ਨੇ ਗਵਾਈ ਦੂਜੀ ਵਿਕਟ, ਸੰਜੂ ਸੈਮਸਨ 67 (33 ਗੇਂਦਾਂ) ਦੌੜਾਂ ਬਣਾ ਕੇ ਆਊਟ

ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪਹਿਲੇ ਟੀ-20 ਮੈਚ ਵਿਚ 226 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ ਸੰਜੂ ਸੈਮਸਨ ਦੇ ਰੂਪ ਵਿਚ ਦੂਜੀ ਵਿਕਟ...

Ad Position 21
No active advertisement
ਅਜੀਤ ਡੈਸਕ 22-10-2026

ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪਹਿਲੇ ਟੀ-20 ਮੈਚ ਵਿਚ 226 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ ਸੰਜੂ ਸੈਮਸਨ ਦੇ ਰੂਪ ਵਿਚ ਦੂਜੀ ਵਿਕਟ ਗੁਆਈ। ਨਿਊਜ਼ੀਲੈਂਡ ਦੇ ਕਪਤਾਨ ਮਿਸ਼ੇਲ ਸੈਂਟਨਰ ਦੀ ਗੇਂਦ 'ਤੇ ਸੰਜੂ ਸੈਮਸਨ 67 (33 ਗੇਂਦਾਂ) ਦੌੜਾਂ ਬਣਾ ਕੇ ਆਊਟ ਹੋਏ।

 

Ad Position 22
No active advertisement
ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - ਭਾਰਤ ਨੇ ਗਵਾਈ ਤੀਜੀ ਵਿਕਟ, ਤਿਲਕ ਵਰਮਾ 6 (11 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - ਸੰਜੂ ਸੈਮਸਨ ਦੀਆਂ 50 ਦੌੜਾਂ ਪੂਰੀਆਂ
Ad Position 24