22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਰਵਿੰਦਰ ਝੋਟਾ ਦੇ ਪਰਿਵਾਰ ਦਾ ਵੱਡਾ ਬਿਆਨ, ਮੰਗਾਂ ਪੂਰੀਆਂ ਹੋਣ ਤੱਕ ਨਹੀਂ ਹੋਵੇਗਾ ਅੰਤਿਮ ਸੰਸਕਾਰ

ਮਾਨਸਾ, 22 ਅਕਤੂਬਰ- ਪਰਵਿੰਦਰ ਝੋਟਾ ਦੇ ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਮੰਗਾਂ ਪੂਰੀਆਂ ਹੋਣ....

Ad Position 21
No active advertisement
ਅਜੀਤ ਡੈਸਕ 22-10-2026

ਮਾਨਸਾ, 22 ਅਕਤੂਬਰ- ਪਰਵਿੰਦਰ ਝੋਟਾ ਦੇ ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਲਿਖਤੀ ਰੂਪ ਵਿਚ ਦੱਸਿਆ ਜਾਵੇ ਕਿ ਕਿਹੜੀਆਂ ਮੰਗਾਂ ਪੂਰੀਆਂ ਹੋ ਚੁੱਕੀਆਂ ਹਨ ਅਤੇ ਕਿਹੜੀਆਂ ਅਜੇ ਬਾਕੀ ਹਨ। ਪਰਿਵਾਰ ਨੇ ਕਿਹਾ ਕਿ ਅੱਗੇ ਦੀ ਕਾਰਵਾਈ ਕਮੇਟੀ ਦੀ ਸਹਿਮਤੀ ਨਾਲ ਹੀ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦਾ ਤਿੰਨ ਮੈਂਬਰੀ ਵਫ਼ਦ ਰਾਜਪਾਲ ਕਟਾਰੀਆ ਨਾਲ ਕਰੇਗਾ ਮੁਲਾਕਾਤ ਅਗਲੀ ਖ਼ਬਰ ਪਿੰਡ ਗਾਜੀਪੁਰ ਦੇ ਨੌਜਵਾਨ ਦੀ ਭੇਦਭਰੇ ਹਾਲਤਾਂ ਵਿਚ ਮੌਤ
Ad Position 24