ਚੰਡੀਗੜ੍ਹ, 23 ਅਕਤੂਬਰ- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਦਨ ਵਿਚ ਹੰਗਾਮਾ ਹੋ ਗਿਆ। ਕਾਂਗਰਸੀ ਆਗੂਆਂ ਨੇ ਸਦਨ ਦੇ ਅੰਦਰ ਨਾਅਰੇਬਾਜ਼ੀ ਕੀਤੀ ਤੇ ਸਪੀਕਰ ਵਲੋਂ ਤਾੜਨਾ ਕਰਦੇ ਹੋਏ ਸ਼ਬਦਾਂ ਦੀ ਮਰਿਆਦਾ ਰੱਖਣ ਲਈ ਕਿਹਾ ਗਿਆ।
ਤਾਜ਼ਾ ਖ਼ਬਰਾਂ
Free
ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਦਨ ’ਚ ਹੋ ਗਿਆ ਹੰਗਾਮਾ
ਚੰਡੀਗੜ੍ਹ, 23 ਅਕਤੂਬਰ- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਦਨ ਵਿਚ ਹੰਗਾਮਾ ਹੋ ਗਿਆ। ਕਾਂਗਰਸੀ ਆਗੂਆਂ ਨੇ ਸਦਨ ਦੇ ਅੰਦਰ ਨਾਅਰੇਬਾਜ਼ੀ ਕੀਤੀ ਤੇ ਸਪੀਕਰ ਵਲੋਂ ਤਾੜਨਾ ਕਰਦੇ ਹੋਏ ਸ਼ਬਦਾਂ ਦੀ ਮਰਿਆਦਾ ਰੱਖਣ ਲਈ ਕਿਹਾ ਗਿਆ।
ਅਜੀਤ ਡੈਸਕ
23-10-2026