23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਝੋਟਾ ਹੱਤਿਆ ਮਾਮਲੇ ’ਚ ਐਕਸ਼ਨ ਕਮੇਟੀ ਦੀ ਮੀਟਿੰਗ ਜਾਰੀ

ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਬਣੀ ਐਕਸ਼ਨ ਕਮੇਟੀ ਦੀ ਇਕੱਤਰਤਾ ਜਾਰੀ ਹੈ।

Ad Position 21
No active advertisement
ਅਜੀਤ ਡੈਸਕ 23-10-2026

ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ’ਚ ਇਨਸਾਫ਼ ਲੈਣ ਲਈ ਬਣੀ ਐਕਸ਼ਨ ਕਮੇਟੀ ਦੀ ਇਕੱਤਰਤਾ ਜਾਰੀ ਹੈ। ਇਸ ਮੀਟਿੰਗ ਉਪਰੰਤ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਗਈ 3 ਮੈਂਬਰੀ ਕਮੇਟੀ ਨਾਲ ਮੀਟਿੰਗ ਹੋਵੇਗੀ। ਉੱਧਰ 11 ਦਿਨ ਵੀ ਸਥਾਨਕ ਤਿੰਨਕੋਨੀ ਨੇੜੇ ਰੋਸ ਧਰਨਾ ਜਾਰੀ ਹੈ ਅਤੇ ਸਿਵਲ ਹਸਪਤਾਲ ਮਾਨਸਾ ਦੀ ਮੋਰਚਰੀ ਨੇੜੇ ਵੀ ਨੌਜਵਾਨਾਂ ਵਲੋਂ ਪਹਿਰੇਦਾਰੀ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਮੁੱਦਕੀ ਵਾਸੀ 2 ਨੌਜਵਾਨਾਂ ਦੀ ਮੌਤ, ਇਕ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਸੁਖਪਾਲ ਸਿੰਘ ਖਹਿਰਾ ਵਿਰੁੱਧ ਮਤਾ ਪਾਸ
Ad Position 24