24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਅੰਮ੍ਰਿਤਸਰ ਚ ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ

ਅੰਮ੍ਰਿਤਸਰ 24 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਚ ਬੀਤੀ ਰਾਤ ਇਕ ਨੌਜਵਾਨ ਦੀ ਮਮੂਲੀ ਵਿਵਾਦ ਕਾਰਨ ਗੋਲੀਆਂ ਮਾਰ ਕੇ ਹੱਤਿਆ...

Ad Position 21
No active advertisement
ਅਜੀਤ ਡੈਸਕ 24-10-2026

ਅੰਮ੍ਰਿਤਸਰ 24 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਚ ਬੀਤੀ ਰਾਤ ਇਕ ਨੌਜਵਾਨ ਦੀ ਮਮੂਲੀ ਵਿਵਾਦ ਕਾਰਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ । ਮ੍ਰਿਤਕ ਨੌਜਵਾਨ ਦੀ ਸ਼ਨਾਖਤ ਅਮਿਤ ਕੁਮਾਰ ਉਮਰ 27 ਸਾਲ ਵਾਸੀ ਆਨੰਦ ਹੈ ਵੀਨੇ ਵਜੋਂ ਹੋਈ ਹੈ। ਜੋ ਕਿ ਨਿੱਜੀ ਕੰਪਨੀ ਚ ਮਾਰਕੀਟਿੰਗ ਦਾ ਕੰਮ ਕਰਦਾ ਸੀ। ਅਮਿਤ ਕੁਮਾਰ ਦੇ ਪਿਤਾ ਨੇ ਦੱਸਿਆ ਕਿ ਵਿਵਾਦ ਇਕ ਸਕੂਟਰ ਨੂੰ ਖੜੀ ਕਰਨ ਤੋਂ ਲੈ ਕੇ ਹੋਇਆ ਸੀ।

Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਏ.ਐਨ.ਟੀ.ਐਫ਼. ਦੀ ਵੱਡੀ ਕਾਰਵਾਈ, 15 ਕਿਲੋ ਦੇ ਕਰੀਬ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ ਅਗਲੀ ਖ਼ਬਰ ਚੈਂਬਰ ਆਫ਼ ਟਰੇਡ ਐਂਡ ਇੰਡਸਟਰੀ ਨੇ ਰਾਹੁਲ ਗਾਂਧੀ ਨੂੰ ਪੱਤਰ ਲਿਖ ਕਾਂਗਰਸ ਦੀ ਰੈਲੀ ਮੁਲਤਵੀ ਕਰਨ ਲਈ ਕੀਤੀ ਬੇਨਤੀ
Ad Position 24