24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਨੇਕ ਨੀਅਤ ਅਤੇ ਦ੍ਰਿੜ ਇਰਾਦਿਆਂ ਨਾਲ ਸਿਰਜ ਰਹੇ ਹਾਂ ਪੰਜਾਬ ਦੇ ਬੱਚਿਆਂ ਦਾ ਸੁਨਹਿਰੀ ਭਵਿੱਖ - ਭਗਵੰਤ ਮਾਨ

ਚੰਡੀਗੜ੍ਹ, 24 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਪਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅਸੀਂ ਨੇਕ ਨੀਅਤ ਅਤੇ ਦ੍ਰਿੜ ਇਰਾਦਿਆਂ ਨਾਲ...

Ad Position 21
No active advertisement
ਅਜੀਤ ਡੈਸਕ 24-10-2026

ਚੰਡੀਗੜ੍ਹ, 24 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਪਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅਸੀਂ ਨੇਕ ਨੀਅਤ ਅਤੇ ਦ੍ਰਿੜ ਇਰਾਦਿਆਂ ਨਾਲ ਪੰਜਾਬ ਦੇ ਬੱਚਿਆਂ ਦਾ ਸੁਨਹਿਰੀ ਭਵਿੱਖ ਸਿਰਜ ਰਹੇ ਹਾਂ। ਇਨ੍ਹਾਂ ਯਤਨਾਂ ਦਾ ਹੀ ਨਤੀਜਾ ਹੈ ਕਿ ਅੱਜ ਕੋਈ ਧੀ ਯੂ.ਪੀ.ਐੱਸ.ਸੀ. ਪਾਸ ਕਰਕੇ ਲੋਕ-ਸੇਵਾ ਦਾ ਰਾਹ ਚੁਣ ਰਹੀ ਹੈ ਅਤੇ ਕੋਈ ਨੌਜਵਾਨ ਵਕਾਲਤ ਪੜ੍ਹ ਕੇ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਹੈ। ਬੱਚਿਓ, ਤੁਹਾਡੀ ਆਪਣੀ ਸਰਕਾਰ ਹਮੇਸ਼ਾ ਤੁਹਾਡੇ ਨਾਲ ਖੜ੍ਹੀ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਦੂਜਾ ਟੀ-20 ਅੱਜ ਅਗਲੀ ਖ਼ਬਰ ਐਸ.ਜੀ. ਪੀ. ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਯੁਵਰਾਜ ਭੁਪਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ
Ad Position 24