24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਖੁਰਾਲਗੜ੍ਹ ਸਾਹਿਬ ਹੋਏ ਨਤਮਸਤਕ

ਬੀਣੇਵਾਲ, (ਹੁਸ਼ਿਆਰਪੁਰ), 24 ਅਕਤੂਬਰ (ਬੈਜ ਚੌਧਰੀ)- ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਪਰਗਟ ਸਿੰਘ, ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਤਪ ਅਸਥਾਨ ਖੁਰਾਲਗੜ੍ਹ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨਾਂ ਕਿਹਾ ਕਿ ਖੁਰਾਲਗੜ੍ਹ ਸਾਹਿਬ ਆ ਕੇ ਉਨਾਂ ਨੂੰ ਬਹੁਤ ਖੁਸ਼ੀ ਹੋਈ ਹੈ।

Ad Position 21
No active advertisement
ਅਜੀਤ ਡੈਸਕ 24-10-2026

ਬੀਣੇਵਾਲ, (ਹੁਸ਼ਿਆਰਪੁਰ), 24 ਅਕਤੂਬਰ (ਬੈਜ ਚੌਧਰੀ)- ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਪਰਗਟ ਸਿੰਘ, ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਤਪ ਅਸਥਾਨ ਖੁਰਾਲਗੜ੍ਹ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨਾਂ ਕਿਹਾ ਕਿ ਖੁਰਾਲਗੜ੍ਹ ਸਾਹਿਬ ਆ ਕੇ ਉਨਾਂ ਨੂੰ ਬਹੁਤ ਖੁਸ਼ੀ ਹੋਈ ਹੈ। ਇਸ ਮੌਕੇ ਕਮੇਟੀ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲਾਡੀ ਸ਼ੇਰੋਵਾਲੀਆ ਵਿਧਾਇਕ, ਸੁਖਵਿੰਦਰ ਸਿੰਘ ਕੋਟਲੀ ਵਿਧਾਇਕ, ਇੰਦੂ ਬਾਲਾ ਵਿਧਾਇਕ, ਅਮਰਪ੍ਰੀਤ ਸਿੰਘ ਲਾਲੀ ਹਲਕਾ ਇੰਚਾਰਜ ਗੜ੍ਹਸ਼ੰਕਰ, ਅਮਨਦੀਪ ਚੇਚੀ ਬੀਣੇਵਾਲ ਸੰਦੀਪ ਰਾਣਾ ਬਲਾਕ ਪ੍ਰਧਾਨ, ਮੋਹਨ ਲਾਲ ਬਿੱਲੂ ਅਵਤਾਰ ਫੌਜੀ ਅਤੇ ਹੋਰ ਬਹੁਤ ਸਾਰੇ ਆਗੂ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - ਭਾਰਤ ਨੂੰ ਮਿਲੀ ਦੂਜੀ ਸਫਲਤਾ, ਡੈਰਿਲ ਮਿਸ਼ੇਲ 6 (5 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - ਭਾਰਤ ਨੂੰ ਮਿਲੀ ਪਹਿਲੀ ਸਫਲਤਾ, ਟਿਮ ਸਾਈਫਰਟ 7 (6 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24