24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - 5 ਓਵਰਾਂ ਬਾਅਦ ਨਿਊਜ਼ੀਲੈਂਡ 40/2

ਕ੍ਰਾਈਸਟਚਰਚ, 24 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਕ੍ਰਾਈਸਟਚਰਚ ਵਿਖੇ ਖੇਡੇ ਜਾ ਰਹੇ ਦੂਜੇ ਟੀ-20 ਮੈਚ ਵਿਚ ਟਾਸ ਹਾਰ...

Ad Position 21
No active advertisement
ਅਜੀਤ ਡੈਸਕ 24-10-2026

ਕ੍ਰਾਈਸਟਚਰਚ, 24 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਕ੍ਰਾਈਸਟਚਰਚ ਵਿਖੇ ਖੇਡੇ ਜਾ ਰਹੇ ਦੂਜੇ ਟੀ-20 ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨੇ 5 ਓਵਰਾਂ ਵਿਚ 2 ਵਿਕਟਾਂ ਦੇ ਨੁਕਸਾਨ ''ਤੇ 40 ਦੌੜਾਂ ਬਣਾ ਲਈਆਂ ਸਨ। ਸਲਾਮੀ ਬੱਲੇਬਾਜ਼ੀ ਫਿਨ ਐਲਨ 16 (12 ਗੇਂਦਾਂ) ਅਤੇ ਗਲੈਨ ਫਿਲਿਪਸ 9 (7 ਗੇਂਦਾਂ) ਦੌੜਾਂ ਬਣਾ ਕੇ ਖੇਡ ਰਹੇ ਸਨ।

Ad Position 22
No active advertisement
ਪਿਛਲੀ ਖ਼ਬਰ ਗਲਤ ਕਾਰੋਬਾਰ ਕਰਨ ਵਾਲੇ ਕਿਸੇ ਵੀ ਕੈਮਿਸਟ ਦਾ ਸਾਥ ਨਹੀਂ ਦਿੱਤਾ ਜਾਵੇਗਾ - ਐਸੋਸੀਏਸ਼ਨ ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - ਭਾਰਤ ਨੂੰ ਮਿਲੀ ਦੂਜੀ ਸਫਲਤਾ, ਡੈਰਿਲ ਮਿਸ਼ੇਲ 6 (5 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24