24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - 5 ਓਵਰਾਂ ਬਾਅਦ ਭਾਰਤ 41/1

ਕ੍ਰਾਈਸਟਚਰਚ, 24 ਅਕਤੂਬਰ - ਦੂਜੇ ਟੀ-20 ਵਿਚ 181 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਦੇ ਟੀਮ ਨੇ 5 ਓਵਰਾਂ ਵਿਚ ਇਕ...

Ad Position 21
No active advertisement
ਅਜੀਤ ਡੈਸਕ 24-10-2026

ਕ੍ਰਾਈਸਟਚਰਚ, 24 ਅਕਤੂਬਰ - ਦੂਜੇ ਟੀ-20 ਵਿਚ 181 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਦੇ ਟੀਮ ਨੇ 5 ਓਵਰਾਂ ਵਿਚ ਇਕ ਵਿਕਟ ਦੇ ਨੁੇਕਸਾਨ 'ਤੇ 41 ਦੌੜਾਂ ਬਣਾ ਲਈਆਂ ਸਨ। ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ 22 (13 ਗੇਂਦਾਂ) ਅਤੇ ਵੈਭਵ ਸੂਰਿਆਵੰਸ਼ੀ 1 (2 ਗੇਂਦਾਂ)) ਦੌੜ ਬਣਾ ਕੇ ਖੇਡ ਰਹੇ ਸਨ। ਸੰਜੂ ਸੈਮਸਨ 14 (17 ਗੇਂਦਾਂ) ਦੌੜਾਂ ਬਣਾ ਕੇ ਆਊਟ ਹੋਏ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - ਭਾਰਤ ਨੇ ਗਵਾਈ ਦੂਜੀ ਵਿਕਟ, ਵੈਭਵ ਸੂਰਿਆਵੰਸ਼ੀ 4 (8 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - ਭਾਰਤ ਨੇ ਗਵਾਈ ਪਹਿਲੀ ਵਿਕਟ, ਸੰਜੂ ਸੈਮਸਨ 14 (17 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24