24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਅਣਪਛਾਤੇ ਵਿਅਕਤੀਆਂ ਵਲੋਂ ਬੇਰਹਿਮੀ ਨਾਲ ਵਿਅਕਤੀ ਦਾ ਕਤਲ

ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਸਥਾਨਕ ਡਾਬਾ ਇਲਾਕੇ ਵਿਚ ਅੱਜ ਦਿਨ ਦਿਹਾੜੇ ਇਕ ਵਿਅਕਤੀ ਦਾ...

Ad Position 21
No active advertisement
ਅਜੀਤ ਡੈਸਕ 24-10-2026

ਲੁਧਿਆਣਾ, 24 ਅਕਤੂਬਰ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਸਥਾਨਕ ਡਾਬਾ ਇਲਾਕੇ ਵਿਚ ਅੱਜ ਦਿਨ ਦਿਹਾੜੇ ਇਕ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵਲੋਂ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਤਲ ਕਰਨ ਤੋਂ ਪਹਿਲਾਂ ਇਹਨਾਂ ਕਾਤਲਾਂ ਵਲੋਂ ਉਸ ਦਾ ਇਕ ਹੱਥ ਦਾਤਰ ਨਾਲ  ਵੱਢਦਿੱਤਾ ਗਿਆ । ਵਾਰਦਾਤ ਤੋਂ ਬਾਅਦ ਹਮਲਾਵਰ ਕੱਟਿਆ ਹੋਇਆ ਹੱਥ ਇਕ ਲਿਫ਼ਾਫ਼ੇ ਵਿਚ ਪਾ ਕੇ ਸਤਿਗੁਰੂ ਨਗਰ ਦੀ ਗਲੀ ਨੰਬਰ 9 ਸਥਿਤ ਰਾਣਾ ਕਰਿਆਨਾ ਦੀ ਦੁਕਾਨ 'ਤੇ ਸੁੱਟ ਕੇ ਫ਼ਰਾਰ ਹੋ ਗਏ। ਜ਼ਖ਼ਮੀ ਹਾਲਤ ਵਿਚ  ਵਿਅਕਤੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਕਿ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਪਹੁੰਚੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - ਭਾਰਤ ਨੇ ਗਵਾਈ ਤੀਜੀ ਵਿਕਟ, ਅਭਿਸ਼ੇਕ ਸ਼ਰਮਾ 27 (21 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - ਭਾਰਤ ਨੇ ਗਵਾਈ ਦੂਜੀ ਵਿਕਟ, ਵੈਭਵ ਸੂਰਿਆਵੰਸ਼ੀ 4 (8 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24