24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਭਾਰਤ ਵਲੋਂ ਜੌਰਡਨ ਚ ਇਕ ਚਰਚ 'ਤੇ ਹੋਏ ਘਿਨਾਉਣੇ ਹਮਲੇ ਦੀ ਨਿੰਦਾ

ਨਵੀਂ ਦਿੱਲੀ, 24 ਅਕਤੂਬਰ - ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਭਾਰਤ 23 ਅਕਤੂਬਰ ਨੂੰ ਜੌਰਡਨ ਦੇ ਕਰਕ ਵਿਚ ਇਕ ਚਰਚ...

Ad Position 21
No active advertisement
ਅਜੀਤ ਡੈਸਕ 24-10-2026

ਨਵੀਂ ਦਿੱਲੀ, 24 ਅਕਤੂਬਰ - ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਭਾਰਤ 23 ਅਕਤੂਬਰ ਨੂੰ ਜੌਰਡਨ ਦੇ ਕਰਕ ਵਿਚ ਇਕ ਚਰਚ 'ਤੇ ਹੋਏ ਘਿਨਾਉਣੇ ਹਮਲੇ ਦੀ ਸਖ਼ਤ ਨਿੰਦਾ ਕਰਦਾ ਹੈ, ਜਿਸ ਵਿਚ ਕਈ ਨਿਰਦੋਸ਼ ਲੋਕਾਂ ਦੀ ਦੁਖਦਾਈ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਅਸੀਂ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਇਸ ਕਾਇਰਾਨਾ ਹਮਲੇ ਵਿਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। ਇਸ ਔਖੀ ਘੜੀ ਵਿੱਚ ਭਾਰਤ, ਜੌਰਡਨ ਦੇ ਹਾਸ਼ੇਮਾਈਟ ਰਾਜ  ਦੀ ਸਰਕਾਰ ਅਤੇ ਉੱਥੋਂ ਦੇ ਦੋਸਤਾਨਾ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਅਸੀਂ ਅੱਤਵਾਦ ਦੇ ਹਰ ਰੂਪ ਅਤੇ ਪ੍ਰਗਟਾਵੇ ਵਿਰੁੱਧ ਲੜਾਈ ਲਈ ਆਪਣੀ ਦ੍ਰਿੜ ਵਚਨਬੱਧਤਾ ਨੂੰ ਵੀ ਦੁਹਰਾਉਂਦੇ ਹਾਂ। -

Ad Position 22
No active advertisement
ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - ਭਾਰਤ ਨੇ ਗਵਾਈ 6ਵੀਂ ਵਿਕਟ, ਨਮਨ ਧੀਰ 31 (17 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - ਭਾਰਤ ਨੇ ਗਵਾਈ 5ਵੀਂ ਵਿਕਟ, ਅਕਸ਼ਰ ਪਟੇਲ 11 (9 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24