24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪੁਲਿਸ ਥਾਣਾ ਕੱਥੂਨੰਗਲ ਵਲੋਂ ਇਕ ਵਿਅਕਤੀ ਨੂੰ ਦੋ ਨਜਾਇਜ਼ ਪਿਸਤੌਲਾਂ ਸਮੇਤ ਕੀਤਾ ਕਾਬੂ

ਜੈਂਤੀਪੁਰ (ਅੰਮ੍ਰਿਤਸਰ), 24 ਅਕਤੂਬਰ (ਭੁਪਿੰਦਰ ਸਿੰਘ ਗਿੱਲ)- ਡੀ. ਆਈ. ਜੀ. ਬਾਡਰ ਰੇਜ ਅੰਮ੍ਰਿਤਸਰ ਅਤੇ ਐਸ. ਐਸ. ਪੀ. ਅੰਮ੍ਰਿਤਸਰ....

Ad Position 21
No active advertisement
ਅਜੀਤ ਡੈਸਕ 24-10-2026

ਜੈਂਤੀਪੁਰ (ਅੰਮ੍ਰਿਤਸਰ), 24 ਅਕਤੂਬਰ (ਭੁਪਿੰਦਰ ਸਿੰਘ ਗਿੱਲ)- ਡੀ. ਆਈ. ਜੀ. ਬਾਡਰ ਰੇਜ ਅੰਮ੍ਰਿਤਸਰ ਅਤੇ ਐਸ. ਐਸ. ਪੀ. ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਥਾਣਾ ਕਤੋ ਨੰਗਲ ਦੇ ਐਸ. ਐਚ. ਓ. ਸਵਰਨ ਸਿੰਘ ਅਤੇ ਐਡੀਸ਼ਨਲ ਐਸ. ਐਚ. ਓ. ਨਰਿੰਦਰ ਸਿੰਘ ਵਲੋਂ ਆਪਣੀ ਪੁਲਿਸ ਪਾਰਟੀ ਸਮੇਤ ਇਕ ਵਿਅਕਤੀ ਨੂੰ ਦੋ ਨਜਾਇਜ਼ ਪਿਸਤੌਲਾ ਸਮੇਤ ਕਾਬੂ ਕੀਤਾ ਜਿਸ ਵਿਰੁੱਧ ਬੰਦੇ ਕਾਨੂੰਨਾਂ ਤਹਿਤ ਪਰਚਾ ਦਰਜ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। 

Ad Position 22
No active advertisement
ਪਿਛਲੀ ਖ਼ਬਰ ਟਰੈਵਲ ਏਜੰਟ ਤਰੁਣ ਖੋਸਲਾ ਗ੍ਰਿਫ਼ਤਾਰ, ਅਦਾਲਤ ਨੇ 7 ਦਿਨਾਂ ਦੇ ਰਿਮਾਂਡ ’ਤੇ ਭੇਜਿਆ ਅਗਲੀ ਖ਼ਬਰ ਤੇਜ਼ ਰਫ਼ਤਾਰ ਆਲਟੋ ਕਾਰ ਨੇ ਮੋਟਰਸਾਈਕਲ ਸਵਾਰ ਕੁਚਲਿਆ, ਹੋਈ ਮੌਤ
Ad Position 24