25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਏਸ਼ੀਅਨ ਪੈਰਾ ਖੇਡਾਂ ਚ ਭਾਰਤ ਦੇ ਇਤਿਹਾਸਕ ਪ੍ਰਦਰਸ਼ਨ ਲਈ ਪੈਰਾ-ਖਿਡਾਰੀਆਂ ਨੂੰ ਵਧਾਈ - ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿਚ ਆਯੋਜਿਤ 'ਏਸ਼ੀਅਨ ਪੈਰਾ ਖੇਡਾਂ 2026' ਵਿਚ ਭਾਰਤ ਦੇ ਪ੍ਰਦਰਸ਼ਨ...

Ad Position 21
No active advertisement
ਅਜੀਤ ਡੈਸਕ 25-10-2026

ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿਚ ਆਯੋਜਿਤ 'ਏਸ਼ੀਅਨ ਪੈਰਾ ਖੇਡਾਂ 2026' ਵਿਚ ਭਾਰਤ ਦੇ ਪ੍ਰਦਰਸ਼ਨ ਲਈ ਪੈਰਾ-ਖਿਡਾਰੀਆਂ ਨੂੰ ਵਧਾਈ ਦਿੱਤੀ ਹੈ।
ਆਪਣੇ ਟਵੀਟ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ, "ਹਾਲ ਹੀ ਵਿਚ ਸਮਾਪਤ ਹੋਈਆਂ ਏਸ਼ੀਅਨ ਪੈਰਾ ਖੇਡਾਂ 2026 ਵਿਚ ਸਾਡੇ ਪੈਰਾ-ਖਿਡਾਰੀਆਂ ਦੁਆਰਾ ਕੀਤੀ ਗਈ ਸ਼ਾਨਦਾਰ ਪ੍ਰਾਪਤੀ! ਰਿਕਾਰਡ 114 ਤਗਮਿਆਂ ਦੇ ਨਾਲ, ਇਹ ਇਨ੍ਹਾਂ ਖੇਡਾਂ ਵਿਚ ਭਾਰਤ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਹੈ। ਇਹ ਪੂਰੇ ਦੇਸ਼ ਲਈ ਬਹੁਤ ਮਾਣ ਅਤੇ ਖੁਸ਼ੀ ਦਾ ਮੌਕਾ ਹੈ! ਮੈਂ ਸਾਡੇ ਦਲ ਦੇ ਹਰੇਕ ਮੈਂਬਰ ਨੂੰ ਉਨ੍ਹਾਂ ਦੇ ਬੇਮਿਸਾਲ ਦ੍ਰਿੜ੍ਹ ਇਰਾਦੇ ਲਈ ਵਧਾਈ ਦਿੰਦਾ ਹਾਂ। ਹਰੇਕ ਖਿਡਾਰੀ ਨੇ ਇਸ ਇਤਿਹਾਸਕ ਪ੍ਰਾਪਤੀ ਵਿਚ ਯੋਗਦਾਨ ਪਾਇਆ ਹੈ ਅਤੇ ਆਪਣੀਆਂ ਕਾਮਯਾਬੀਆਂ ਨਾਲ ਅਣਗਿਣਤ ਭਾਰਤੀਆਂ ਨੂੰ ਪ੍ਰੇਰਿਤ ਕੀਤਾ ਹੈ।"

 

Ad Position 22
No active advertisement
ਪਿਛਲੀ ਖ਼ਬਰ 'ਆਪ੍ਰੇਸ਼ਨ ਟ੍ਰਾਈਡੈਂਟ' ਰਾਹੀਂ ਨਸ਼ਿਆਂ ਵਿਰੁੱਧ ਇਕ ਹੋਰ ਜ਼ਬਰਦਸਤ ਵਾਰ ਕੀਤਾ ਹੈ ਮੋਦੀ ਸਰਕਾਰ ਨੇ - ਅਮਿਤ ਸ਼ਾਹ ਅਗਲੀ ਖ਼ਬਰ ਦਿੱਲੀ ਚ ਪ੍ਰਸਤਾਵਿਤ ਪ੍ਰਦਰਸ਼ਨਾਂ ਅਤੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਸਮਰਥਨ ਨਹੀਂ - ਐਫ.ਐਲ.ਡੀ.ਆਈ.
Ad Position 24