25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਹੋਈ ਮੌਤ

ਹਠੂਰ 25 ਅਕਤੂਬਰ (ਜਸਵਿੰਦਰ ਸਿੰਘ ਛਿੰਦਾ) - ਹਠੂਰ ਵਿਖੇ ਇਕ ਹੋਰ ਨੌਜਵਾਨ ਦੀ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ, ਜਿਸ...

Ad Position 21
No active advertisement
ਅਜੀਤ ਡੈਸਕ 25-10-2026

ਹਠੂਰ 25 ਅਕਤੂਬਰ (ਜਸਵਿੰਦਰ ਸਿੰਘ ਛਿੰਦਾ) - ਹਠੂਰ ਵਿਖੇ ਇਕ ਹੋਰ ਨੌਜਵਾਨ ਦੀ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ, ਜਿਸ ਦੀ ਪਛਾਣ ਜਾਣਕਾਰੀ24 ਸਾਲਾ ਬਲਕਰਨ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਹਠੂਰ ਵਜੋਂ ਹੋਈ ਹੈ। ਬਲਕਰਨ ਸਿੰਘ ਖੇਡਾਂ ਨੂੰ ਸਮਰਪਿਤ ਸੀ ਜੋ ਕਿ ਬੈਲ ਗੱਡੀਆਂ ਦੀਆਂ ਦੌੜਾਂ ਮੂਹਰੇ ਹੋ ਕੇ ਕਰਵਾਉਂਦਾ ਸੀ। ਪਿਛਲੇ ਇਕ ਸਾਲ ਤੋਂ ਉਹ ਚਿੱਟੇ ਨਸ਼ੇ ਦਾ ਆਦੀ ਹੋ ਗਿਆ ਸੀ। ਉਸ ਨੂੰ ਨਸ਼ਾ ਛਡਾਊ ਕੇਂਦਰ ਵਿਚ ਵੀ ਛੱਡਿਆ ਗਿਆ ਸੀ, ਪਰ ਹਫ਼ਤੇ ਕੁ ਮਗਰੋਂ ਉਹ ਫਿਰ ਘਰ ਆ ਗਿਆ ਸੀ ਅਤੇ ਅੱਜ ਉਹ ਸਵੇਰੇ ਮ੍ਰਿਤਕ ਪਾਇਆ ਗਿਆ। ਮ੍ਰਿਤਕ ਵਿਆਹਿਆ ਹੋਇਆ ਸੀ। ਉਸਦੀ ਪਤਨੀ ਕਨੇਡਾ ਵਿਖੇ ਹੈ, ਜਿਸ ਨਾਲ ਉਸ ਦਾ ਵਿਵਾਦ ਚੱਲਦਾ ਸੀ। 

Ad Position 22
No active advertisement
ਪਿਛਲੀ ਖ਼ਬਰ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ 277ਵਾਂ ਦਿਨ - 527 ਛਾਪੇਮਾਰੀਆਂ, 223 ਗ੍ਰਿਫਤਾਰ ਅਗਲੀ ਖ਼ਬਰ 'ਆਪ੍ਰੇਸ਼ਨ ਟ੍ਰਾਈਡੈਂਟ' ਰਾਹੀਂ ਨਸ਼ਿਆਂ ਵਿਰੁੱਧ ਇਕ ਹੋਰ ਜ਼ਬਰਦਸਤ ਵਾਰ ਕੀਤਾ ਹੈ ਮੋਦੀ ਸਰਕਾਰ ਨੇ - ਅਮਿਤ ਸ਼ਾਹ
Ad Position 24