25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ 277ਵਾਂ ਦਿਨ - 527 ਛਾਪੇਮਾਰੀਆਂ, 223 ਗ੍ਰਿਫਤਾਰ

ਚੰਡੀਗੜ੍ਹ, 18 ਅਕਤੂਬਰ - ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐੱਫ. ਪੰਜਾਬ ਦੇ ਨਾਲ ਤਾਲਮੇਲ...

Ad Position 21
No active advertisement
ਅਜੀਤ ਡੈਸਕ 25-10-2026

ਚੰਡੀਗੜ੍ਹ, 18 ਅਕਤੂਬਰ - ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐੱਫ. ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 277ਵੇਂ ਦਿਨ 527 ਛਾਪੇਮਾਰੀਆਂ ਕੀਤੀਆਂ ਗਈਆਂ ਤੇ 223 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਦੇ ਨਾਲ ਹੀ 2 ਭਗੌੜੇ ਅਪਰਾਧੀ ਗ੍ਰਿਫਤਾਰ ਕੀਤੇ ਗਏ ਹਨ ।ਮੁਹਿੰਮ ਦੌਰਾਨ ਹੁਣ ਤੱਕ ਕੁੱਲ 80,458 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਪੰਜਾਬ ਪੁਲਿਸ ਲਗਾਤਾਰ ਅਤੇ ਰਣਨੀਤਿਕ ਕਾਰਵਾਈ ਰਾਹੀਂ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ' ਅਗਲੀ ਖ਼ਬਰ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਹੋਈ ਮੌਤ
Ad Position 24