25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਮੇਰੇ ਲਈ, ਕਿਸੇ ਤੀਰਥ ਯਾਤਰਾ ਤੋਂ ਘੱਟ ਨਹੀਂ ਹੈ 'ਮਨ ਕੀ ਬਾਤ' - ਪ੍ਰਧਾਨ ਮੰਤਰੀ

ਨਵੀਂ ਦਿੱਲੀ, 25 ਅਕਤੂਬਰ - 'ਮਨ ਕੀ ਬਾਤ' ਦੀ 139ਵੀਂ ਕੜੀ ਦੌਰਾਨ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "12 ਸਾਲ ਪਹਿਲਾਂ...

Ad Position 21
No active advertisement
ਅਜੀਤ ਡੈਸਕ 25-10-2026

ਨਵੀਂ ਦਿੱਲੀ, 25 ਅਕਤੂਬਰ - 'ਮਨ ਕੀ ਬਾਤ' ਦੀ 139ਵੀਂ ਕੜੀ ਦੌਰਾਨ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "12 ਸਾਲ ਪਹਿਲਾਂ, ਵਿਜਯਾਦਸ਼ਮੀ ਦੇ ਸ਼ੁਭ ਮੌਕੇ 'ਤੇ, ਅਸੀਂ 'ਮਨ ਕੀ ਬਾਤ' ਦੀ ਸ਼ੁਰੂਆਤ ਕੀਤੀ ਸੀ। ਉਦੋਂ ਤੋਂ, ਸਾਡਾ ਇਹ ਸਫ਼ਰ ਨਿਰੰਤਰ ਜਾਰੀ ਹੈ। ਇਸ ਸਫ਼ਰ ਵਿਚ ਤੁਸੀਂ ਸਾਰੇ ਮੇਰੇ ਸਾਥੀ ਵੀ ਰਹੇ ਹੋ ਅਤੇ ਮਾਰਗਦਰਸ਼ਕ ਵੀ। ਮੇਰੇ ਲਈ, 'ਮਨ ਕੀ ਬਾਤ' ਸਾਡੇ ਦੇਸ਼ ਦੇ ਆਮ ਆਦਮੀ ਦੀ ਸਖ਼ਤ ਮਿਹਨਤ, ਹਿੰਮਤ, ਦ੍ਰਿੜ੍ਹਤਾ, ਸਮਰਪਣ ਅਤੇ ਸੇਵਾ ਭਾਵਨਾ ਦਾ ਜਸ਼ਨ ਮਨਾਉਣ ਦਾ ਇਕ ਸ਼ਾਨਦਾਰ ਮੌਕਾ ਰਿਹਾ ਹੈ। ਸਾਡੇ ਦੇਸ਼ ਵਿਚ ਸਦੀਆਂ ਤੋਂ ਤੀਰਥ ਯਾਤਰਾਵਾਂ ਦੀ ਪਰੰਪਰਾ ਰਹੀ ਹੈ। ਮੇਰੇ ਲਈ, 'ਮਨ ਕੀ ਬਾਤ' ਕਿਸੇ ਤੀਰਥ ਯਾਤਰਾ ਤੋਂ ਘੱਟ ਨਹੀਂ ਹੈ; ਇਹ ਦੇਸ਼ ਵਾਸੀਆਂ ਦੇ ਯਤਨਾਂ ਨੂੰ ਨੇੜਿਓਂ ਸਮਝਣ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਸਲਾਮ ਕਰਨ ਦਾ ਇਕ ਸਫ਼ਰ ਹੈ।"

Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਵੱਡਾ ਫੈਸਲਾ - ਸਾਰੀਆਂ ਐਨ ਆਰ ਐਕਸ ਦਵਾਈਆਂ ਕੰਪਨੀਆਂ ਨੂੰ ਵਾਪਸ ਕੀਤੀਆਂ ਜਾਣਗੀਆਂ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
Ad Position 24