25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨਸ਼ਿਆਂ ਦੇ ਮੁੱਦੇ ’ਤੇ ਬੀ.ਕੇ.ਯੂ. ਸਿੱਧੂਪੁਰ ਵਲੋਂ ਪ੍ਰਦਰਸ਼ਨ

ਦਿੜ੍ਹਬਾ ਮੰਡੀ (ਸੰਗਰੂਰ), 25 ਅਕਤੂਬਰ (ਜਸਵੀਰ ਸਿੰਘ ਔਜਲਾ) - ਪਿੰਡ ਛਾਹੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ...

Ad Position 21
No active advertisement
ਅਜੀਤ ਡੈਸਕ 25-10-2026

ਦਿੜ੍ਹਬਾ ਮੰਡੀ (ਸੰਗਰੂਰ), 25 ਅਕਤੂਬਰ (ਜਸਵੀਰ ਸਿੰਘ ਔਜਲਾ) - ਪਿੰਡ ਛਾਹੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਛਾਹੜ ਦੀ ਅਗਵਾਈ ਹੇਠ ਨਸ਼ਿਆਂ ਦੇ ਮੁੱਦੇ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚੋਣ ਨਿਸ਼ਾਨ ਝਾੜੂ ਨੂੰ ਅੱਗ ਲਗਾਈ ਗਈ। ਕਿਸਾਨ ਆਗੂਆਂ ਨੇ ਸਰਕਾਰ ’ਤੇ ਨਸ਼ਿਆਂ ਨੂੰ ਰੋਕਣ ਵਿਚ ਨਾਕਾਮ ਰਹਿਣ ਦੇ ਦੋਸ਼ ਲਾਉਂਦਿਆਂ ਆਪਣਾ ਰੋਸ ਜ਼ਾਹਰ ਕੀਤਾ।
ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਤਿੰਨ ਮਹੀਨਿਆਂ ਵਿਚ ਚਿੱਟਾ ਅਤੇ ਮੈਡੀਕਲ ਨਸ਼ੇ ਬੰਦ ਕਰਨ ਦਾ ਵਾਅਦਾ ਕੀਤਾ ਸੀ, ਪਰ ਨਸ਼ਿਆਂ ਦੀ ਸਮੱਸਿਆ ਅਜੇ ਵੀ ਬਰਕਰਾਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਗਈ, ਜਦਕਿ ਨਸ਼ਾ ਤਸਕਰਾਂ ਨੂੰ ਕਥਿਤ ਤੌਰ ’ਤੇ ਸਰਕਾਰੀ ਸਰਪ੍ਰਸਤੀ ਮਿਲੀ।

Ad Position 22
No active advertisement
ਪਿਛਲੀ ਖ਼ਬਰ ਡੀ.ਐੱਸ.ਪੀ. ਸੰਜੀਵ ਕਪੂਰ ਦੀ ਅਗਵਾਈ ਹੇਠ ਗੈਰ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਅਗਲੀ ਖ਼ਬਰ ਸਾਬਕਾ ਕਾਂਗਰਸੀ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ ਬਾਦਲ ਚ ਸ਼ਾਮਿਲ
Ad Position 24