25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭੁਲੱਥ ਤੋਂ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ

ਭੁਲੱਥ (ਕਪੂਰਥਲਾ ) 25 ਅਕਤੂਬਰ (ਮਨਜੀਤ ਸਿੰਘ ਰਤਨ) - ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ ਵਿਚ ਕਸਬਾ ਭੁਲੱਥ ਤੋਂ ਸ਼ਰਧਾ ਅਤੇ ਉਤਸ਼ਾਹ

Ad Position 21
No active advertisement
ਅਜੀਤ ਡੈਸਕ 25-10-2026

ਭੁਲੱਥ (ਕਪੂਰਥਲਾ ) 25 ਅਕਤੂਬਰ (ਮਨਜੀਤ ਸਿੰਘ ਰਤਨ)  - ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਦੇ ਸੰਬੰਧ ਵਿਚ ਕਸਬਾ ਭੁਲੱਥ ਤੋਂ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਹ ਸ਼ੋਭਾ ਯਾਤਰਾ ਭਗਵਾਨ ਵਾਲਮੀਕ ਮੰਦਰ ਭੁਲੱਥ ਤੋਂ ਸ਼ੁਰੂ ਹੋਈ ਅਤੇ ਵੱਖ-ਵੱਖ ਪਿੰਡਾਂ ਵਿਚੋਂ ਹੁੰਦੀ ਹੋਈ ਵਾਪਸ ਭੁਲੱਥ ਵਿਖੇ ਪਹੁੰਚ ਕੇ ਸਮਾਪਤ ਹੋਈ। ਇਸ ਸ਼ੋਭਾ ਯਾਤਰਾ ਦਾ ਉਦਘਾਟਨ ਤਹਿਸੀਲ ਚੌਂਕ ਵਿਖੇ ਹਲਕਾ ਇੰਚਾਰਜ ਹਰ ਸਿਮਰਨ ਸਿੰਘ ਘੁੰਮਣ ਅਤੇ ਮੋਹਨ ਸਿੰਘ ਡਾਲਾ ਵਲੋਂ ਸਾਂਝੇ ਤੌਰ ਤੇ ਰੀਬਨ ਕੱਟ ਕੇ ਕੀਤੀ ਗਈ। ਸ਼ੋਭਾ ਯਾਤਰਾ ਦੌਰਾਨ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਸਰੀ ਨੌਰਥ (ਕਨੈਡਾ) ਤੋਂ ਮਨਦੀਪ ਸਿੰਘ ਧਾਲੀਵਾਲ ਦਾ ਦੂਜੀ ਵਾਰ ਐਮ.ਐਲ.ਏ. ਬਣਨ ਦੀ ਖੁਸ਼ੀ ਚ ਵੰਡੇ ਲੱਡੂ
Ad Position 24