25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕਾਲਾ ਸੰਘਿਆਂ ਪੈਟਰੋਲ ਪੰਪ ਨੇੜਿਓਂ ਇਕ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 25 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਵਿਖੇ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ....

Ad Position 21
No active advertisement
ਅਜੀਤ ਡੈਸਕ 25-10-2026

ਕਪੂਰਥਲਾ, 25 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਵਿਖੇ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਸਮਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਾ ਚੌਂਕੀ ਇੰਚਾਰਜ ਏ.ਐਸ.ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਾਲਾ ਸੰਘਿਆਂ ਰੋਡ ’ਤੇ ਪੈਟਰੋਲ ਪੰਪ ਕੋਲ ਇਕ ਵਿਅਕਤੀ ਦੀ ਲਾਸ਼ ਪਈ ਹੈ, ਉਨ੍ਹਾਂ ਨੇ ਮੌਕੇ ’ਤੇ ਜਾ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਜਿਸ ਦੀ ਪਹਿਚਾਣ ਸੁੱਚਾ ਸਿੰਘ ਪੁੱਤਰ ਰੂੜਾ ਸਿੰਘ ਵਾਸੀ ਆਦੀ ਵਜੋਂ ਹੋਈ ਅਤੇ ਮ੍ਰਿਤਕ ਵਿਅਕਤੀ ਦੀ ਲਾਸ਼ ਦਾ ਪੋਸਟਮਾਰਟਮ ਕਰਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਵੇਰਕਾ ਬੱਸ ਸਟੈਂਡ 'ਤੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪਰਮਿੰਦਰ ਸਿੰਘ ਝੋਟੇ ਦੇ ਕਾਤਲਾਂ ਵਿਰੁੱਧ ਮੱਲਵਾਲਾ ਵਿਖੇ ਰੋਸ ਪ੍ਰਦਰਸ਼ਨ
Ad Position 24