25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਵੇਰਕਾ ਬੱਸ ਸਟੈਂਡ 'ਤੇ ਰੋਸ ਪ੍ਰਦਰਸ਼ਨ

ਵੇਰਕਾ/ਅੰਮ੍ਰਿਤਸਰ, 25 ਅਕਤੂਬਰ (ਲਖਵਿੰਦਰ ਸਿੰਘ)- 'ਸ਼ਹੀਦ ਪਰਵਿੰਦਰ ਸਿੰਘ ਝੋਟਾ ਇਨਸਾਫ਼ ਸੰਘਰਸ਼ ਕਮੇਟੀ' ਦੇ ਸੱਦੇ 'ਤੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ....

Ad Position 21
No active advertisement
ਅਜੀਤ ਡੈਸਕ 25-10-2026

ਵੇਰਕਾ/ਅੰਮ੍ਰਿਤਸਰ, 25 ਅਕਤੂਬਰ (ਲਖਵਿੰਦਰ ਸਿੰਘ)- 'ਸ਼ਹੀਦ ਪਰਵਿੰਦਰ ਸਿੰਘ ਝੋਟਾ ਇਨਸਾਫ਼ ਸੰਘਰਸ਼ ਕਮੇਟੀ' ਦੇ ਸੱਦੇ 'ਤੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਅੱਜ ਵੇਰਕਾ ਬੱਸ ਸਟੈਂਡ ਦੇ ਸਾਹਮਣੇ ਸ਼ਮਸ਼ੇਰ ਸਿੰਘ ਪੱਧਰੀ ਦੀ ਅਗਵਾਈ ਵਿਚ  ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਭਾਈ ਅਮਨਦੀਪ ਸਿੰਘ ਡੱਡੂਆਣਾ, ਭਾਈ ਸੁਖਰਾਜ ਸਿੰਘ ਸੁਲਤਾਨਵਿੰਡ, ਡਾਕਟਰ ਬਰਿੰਦਰ ਸਿੰਘ, ਭਾਈ ਪੰਜਾਬ ਸਿੰਘ, ਭਾਈ ਮਨਜੀਤ ਸਿੰਘ ਅਤੇ ਭਾਈ ਜਗਜੀਤ ਸਿੰਘ ਮੌਜੂਦ ਸਨ।

ਪਾਰਟੀ ਦੇ ਸੂਬਾ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਨੇ ਇਨਸਾਫ਼ ਕਮੇਟੀ ਦੀਆਂ ਮੰਗਾਂ ਦਾ ਪੂਰਨ ਸਮਰਥਨ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਆਵਾਜ਼ ਸਿਰਫ਼ ਇਕ ਪਰਿਵਾਰ ਦੀ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਅਤੇ ਨਸ਼ਾ ਮੁਕਤ ਸਮਾਜ ਦੀ ਮੰਗ ਹੈ। ਨਸ਼ਿਆਂ ਕਾਰਨ ਘਰਾਂ ਵਿਚ ਪੈ ਰਹੇ ਵੈਣਾਂ ਨੂੰ ਰੋਕਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਕੰਬਾਈਨ ਤੇ ਮੋਟਰਸਾਈਕਲ ਦੀ ਟੱਕਰ ਵਿਚ ਪੁੱਤਰ ਤੋਂ ਬਾਅਦ ਇਲਾਜ ਦੌਰਾਨ ਪਿਓ ਦੀ ਵੀ ਹੋਈ ਮੌਤ ਅਗਲੀ ਖ਼ਬਰ ਕਾਲਾ ਸੰਘਿਆਂ ਪੈਟਰੋਲ ਪੰਪ ਨੇੜਿਓਂ ਇਕ ਵਿਅਕਤੀ ਦੀ ਲਾਸ਼ ਬਰਾਮਦ
Ad Position 24