ਭੁਲੱਥ (ਕਪੂਰਥਲਾ), 25 ਅਕਤੂਬਰ (ਮਨਜੀਤ ਸਿੰਘ ਰਤਨ)- ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ਲੈ ਕੇ ਇਨਸਾਫ ਦੀ ਮੰਗ ਕਰ ਰਹੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਰੋਸ ਜ਼ਾਹਿਰ ਕੀਤਾ ਗਿਆ। ਇਹ ਪ੍ਰਦਰਸ਼ਨ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾ ਅਤੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਾਨਾ ਤਲਵੰਡੀ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ।
ਤਾਜ਼ਾ ਖ਼ਬਰਾਂ
Free
ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਭੁਲੱਥ ’ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਰੋਸ ਪ੍ਰਦਰਸ਼ਨ
ਭੁਲੱਥ (ਕਪੂਰਥਲਾ), 25 ਅਕਤੂਬਰ (ਮਨਜੀਤ ਸਿੰਘ ਰਤਨ)- ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ...
ਅਜੀਤ ਡੈਸਕ
25-10-2026