ਚੰਡੀਗੜ੍ਹ, 26 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦਾ ਦੌਰਾ ਕਰਨਗੇ ਤੇ ਪੰਜਾਬ ਦੇ ਲੋਕਾਂ ਨੂੰ ਇਕ ਵੱਡਾ ਤੋਹਫ਼ਾ ਦੇਣਗੇ। ਉਹ 100 ਨਵੀਆਂ ਸਰਕਾਰੀ ਬੱਸਾਂ ਨੂੰ ਹਰੀ ਝੰਡੀ ਦੇਣਗੇ। ਇਹ ਬੱਸਾਂ ਪੇਂਡੂ ਅਤੇ ਛੋਟੇ ਸ਼ਹਿਰਾਂ ਦੇ ਰੂਟਾਂ 'ਤੇ ਚੱਲਣਗੀਆਂ। ਇਹ ਬੱਸਾਂ ਰੋਜ਼ਾਨਾ ਆਉਣ-ਜਾਣ ਵਾਲੇ ਅਤੇ ਕਾਰੋਬਾਰੀ ਯਾਤਰੀਆਂ ਨੂੰ ਰਾਹਤ ਪ੍ਰਦਾਨ ਕਰਨਗੀਆਂ। ਇਸ ਦੇ ਨਾਲ ਹੀ ਨਵੀਆਂ ਬੱਸਾਂ ਲਗਭਗ 150 ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੁਜ਼ਗਾਰ ਪ੍ਰਦਾਨ ਕਰਨਗੀਆਂ।
ਤਾਜ਼ਾ ਖ਼ਬਰਾਂ
Free
ਅੱਜ ਪਟਿਆਲਾ ਦਾ ਦੌਰਾ ਕਰਨਗੇ ਮੁੱਖ ਮੰਤਰੀ ਮਾਨ
ਚੰਡੀਗੜ੍ਹ, 26 ਅਕਤੂਬਰ- ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦਾ ਦੌਰਾ ਕਰਨਗੇ ਤੇ ਪੰਜਾਬ ਦੇ ਲੋਕਾਂ ਨੂੰ ਇਕ ਵੱਡਾ ਤੋਹਫ਼ਾ ਦੇਣਗੇ। ਉਹ 100 ਨਵੀਆਂ ਸਰਕਾਰੀ ਬੱਸਾਂ ਨੂੰ ਹਰੀ ਝੰਡੀ ਦੇਣਗੇ। ਇਹ ਬੱਸਾਂ ਪੇਂਡੂ ਅਤੇ ਛੋਟੇ ਸ਼ਹਿਰਾਂ ਦੇ ਰੂਟਾਂ 'ਤੇ ਚੱਲਣਗੀਆਂ।
ਅਜੀਤ ਡੈਸਕ
26-10-2026