26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਯੂ.ਪੀ. - ਮਾਣਹਾਨੀ ਮਾਮਲੇ ''ਚ ਰਾਹੁਲ ਗਾਂਧੀ ਨੂੰ ਰਾਹਤ, ਅਦਾਲਤ ਨੇ ਕੇਸ ਕੀਤਾ ਖਾਰਜ

ਲਖਨਊ, 26 ਅਕਤੂਬਰ - ਸੁਲਤਾਨਪੁਰ ਦੀ ਵਿਸ਼ੇਸ਼ ਸੰਸਦ ਮੈਂਬਰ/ਵਿਧਾਇਕ ਅਦਾਲਤ ਨੇ ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ...

Ad Position 21
No active advertisement
ਅਜੀਤ ਡੈਸਕ 26-10-2026

ਲਖਨਊ, 26 ਅਕਤੂਬਰ - ਸੁਲਤਾਨਪੁਰ ਦੀ ਵਿਸ਼ੇਸ਼ ਸੰਸਦ ਮੈਂਬਰ/ਵਿਧਾਇਕ ਅਦਾਲਤ ਨੇ ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਦਾ ਮਾਮਲਾ ਖਾਰਜ ਕਰ ਦਿੱਤਾ।
ਰਾਹੁਲ ਗਾਂਧੀ 2018 ਦੇ ਇਕ ਅਪਰਾਧਿਕ ਮਾਣਹਾਨੀ ਮਾਮਲੇ ਵਿੱਚ ਫੈਸਲੇ ਲਈ ਅਦਾਲਤ ਵਿੱਚ ਪੇਸ਼ ਹੋਏ।

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰਪਤੀ ਭਵਨ ਨੇੜੇ ਨੌਰਥ ਬਲਾਕ ਵਿਚ ਲੱਗੀ ਅੱਗ ਅਗਲੀ ਖ਼ਬਰ ਮੋਗਾ ਗੋਲੀਕਾਂਡ - ਡੀ.ਜੀ.ਪੀ. ਗੌਰਵ ਯਾਦਵ ਪਹੁੰਚੇ ਘਟਨਾ ਸਥਲ, ਪਰਿਵਾਰਿਕ ਮੈਂਬਰਾਂ ਨਾਲ ਕੀਤੀ ਗੱਲਬਾਤ
Ad Position 24