26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

100 ਨਵੀਆਂ ਜੂਨੀਅਰ ਬੱਸਾਂ ਪੰਜਾਬੀਆਂ ਨੂੰ ਸਮਰਪਿਤ ਕੀਤੀਆਂ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 26 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੂਬੇ ਦੇ ਆਵਾਜਾਈ ਢਾਂਚੇ ਨੂੰ...

Ad Position 21
No active advertisement
ਅਜੀਤ ਡੈਸਕ 26-10-2026

ਚੰਡੀਗੜ੍ਹ, 26 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੂਬੇ ਦੇ ਆਵਾਜਾਈ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ 100 ਨਵੀਆਂ ਜੂਨੀਅਰ ਬੱਸਾਂ ਪੰਜਾਬੀਆਂ ਨੂੰ ਸਮਰਪਿਤ ਕੀਤੀਆਂ।

ਹੁਣ ਪਿੰਡਾਂ ਤੋਂ ਸ਼ਹਿਰਾਂ ਦਾ ਸਫ਼ਰ ਹੋਰ ਵੀ ਸੁਖਾਲਾ, ਸੁਰੱਖਿਅਤ ਅਤੇ ਸ਼ਾਨਦਾਰ ਬਣੇਗਾ। ਹਰ ਇਕ ਬੱਸ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਸਰਕਾਰੀ ਅਦਾਰਿਆਂ ਨੂੰ ਮਜ਼ਬੂਤ ਬਣਾਉਣ ਦਾ ਸਾਡਾ ਇਹ ਸਫ਼ਰ ਨਿਰੰਤਰ ਜਾਰੀ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਮਰਹੂਮ ਸੁਖਦਰਸ਼ਨ ਸਿੰਘ ਮਰਾੜ੍ਹ ਦੇ ਪੁੱਤਰ ਰਾਜ ਬਲਵਿੰਦਰ ਸਿੰਘ ਮਰਾੜ੍ਹ ਕਾਂਗਰਸ... ਅਗਲੀ ਖ਼ਬਰ ਹਾਸੀਆਂ ਖੇਡੀਆਂ - ਖੱਟੇ ਮਿੱਠੇ ਸਵਾਲਾਂ ਦੇ ਚਟਪਟੇ ਜਵਾਬ, ਵੇਖ ਕੇ ਤੁਹਾਡਾ ਰੁਕਣਾ ਨਹੀਂ ਹਾਸਾ
Ad Position 24