27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪੰਜਾਬ ਵਿਧਾਨ ਸਭਾ ਦੀ ਆਖ਼ਰੀ ਦਿਨ ਦੀ ਕਾਰਵਾਈ ਹੋਈ ਸ਼ੁਰੂ

ਪੰਜਾਬ ਵਿਧਾਨ ਸਭਾ ਦੀ ਆਖ਼ਰੀ ਦਿਨ ਦੀ ਕਾਰਵਾਈ ਹੋਈ ਸ਼ੁਰੂ

Ad Position 21
No active advertisement
ਅਜੀਤ ਡੈਸਕ 27-10-2026

ਚੰਡੀਗੜ੍ਹ, 27 ਅਕਤੂਬਰ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ (27 ਅਕਤੂਬਰ) ਆਖਰੀ ਦਿਨ ਹੈ। ਸੈਸ਼ਨ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਕੁੱਲ 5 ਸਰਕਾਰੀ ਪ੍ਰਸਤਾਵ ਪੇਸ਼ ਕੀਤੇ ਜਾਣਗੇ। ਇਨ੍ਹਾਂ ਵਿਚ ਯਮੁਨਾ ਦੇ ਪਾਣੀ ਵਿਚ ਪੰਜਾਬ ਦਾ ਹਿੱਸਾ, ਤਿੰਨ ਹੈੱਡਵਰਕਸਾਂ ਦਾ ਕੰਟਰੋਲ, ਡੈਮ ਸੇਫਟੀ ਐਕਟ ਨੂੰ ਰੱਦ ਕਰਨਾ, ਰਾਜਸਥਾਨ ਤੋਂ ਪਾਣੀ ਦੀ ਕੀਮਤ ਵਸੂਲੀ ਜਾਣਾ ਅਤੇ ਪਾਕਿਸਤਾਨ ਵੱਲ ਵਗਦੇ ਪਾਣੀ ਦਾ ਮੁੱਦਾ ਸ਼ਾਮਿਲ ਹੈ। ਇਸ ਤੋਂ ਇਲਾਵਾ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਵਲੋਂ ਸਰਕਾਰ ਨੂੰ ਘੇਰਿਆ ਜਾਵੇਗਾ। ਇਸ ਦੌਰਾਨ 5 ਪ੍ਰਸਤਾਵ ਅਤੇ ਦੋ ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ।

Ad Position 22
No active advertisement
ਪਿਛਲੀ ਖ਼ਬਰ ਮੈਂ ਕਾਂਗਰਸੀ ਹਾਂ ਤੇ ਕਾਂਗਰਸੀ ਹੀ ਮਰਾਂਗਾ - ਭਾਜਪਾ 'ਚ ਜਾਣ ਦੀਆਂ ਚਰਚਾਵਾਂ 'ਤੇ ਰਾਣਾ ਗੁਰਜੀਤ ਸਿੰਘ ਅਗਲੀ ਖ਼ਬਰ ਚਾਹ ਤੇ ਗੱਪਸ਼ੱਪ: ਸਵੇਰ ਦੀ ਚਾਹ Bhawna ਤੇ Neha ਦੇ ਨਾਲ ਆਖ਼ਰ ਕਿਉਂ ਖ਼ਤਮ ਹੋ ਰਿਹਾ ਲੋਕਾਂ ਦਾ ਸਬਰ ?
Ad Position 24