ਚੰਡੀਗੜ੍ਹ, 27 ਅਕਤੂਬਰ - ਕਾਂਗਰਸ ਵਿਧਾਇਕਾਂ ਨੇ ਵਿਧਾਨ ਸਭਾ ਗੈਲਰੀ ਵਿਚ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਨੂੰ ਵਿਧਾਨ ਸਭਾ ਦੇ ਅੰਦਰ ਜਾਣ ਤੋਂ ਰੋਕਿਆ ਗਿਆ। ਨਾ ਸਾਨੂੰ ਵਿਧਾਨ ਸਭਾ ਦੇ ਅੰਦਰ ਬੋਲਣ ਦਿੰਦੇ ਹਨ ਤੇ ਨਾ ਬਾਹਰ।
ਤਾਜ਼ਾ ਖ਼ਬਰਾਂ
Free
ਸਾਨੂੰ ਵਿਧਾਨ ਸਭਾ ਅੰਦਰ ਜਾਣ ਤੋਂ ਰੋਕਿਆ ਗਿਆ - ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ, 27 ਅਕਤੂਬਰ - ਕਾਂਗਰਸ ਵਿਧਾਇਕਾਂ ਨੇ ਵਿਧਾਨ ਸਭਾ ਗੈਲਰੀ ਵਿਚ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਿਧਾਨ ਸਭਾ ਵਿਚ ਵਿਰੋਧੀ...
ਅਜੀਤ ਡੈਸਕ
27-10-2026