ਚੰਡੀਗੜ੍ਹ, 27 ਅਕਤੂਬਰ - ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਪਾਣੀਆਂ ਅਤੇ ਯਮੁਨਾ ਨਦੀ ਵਿਚੋਂ ਪੰਜਾਬ ਦੇ ਹਿੱਸੇ ਨੂੰ ਲੈ ਕੇ ਅਹਿਮ ਮਤੇ ਪੇਸ਼ ਕੀਤੇ ਗਏ ਹਨ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਮਤੇ ਪੇਸ਼ ਕਰਦੇ ਹੋਏ ਕਿਹਾ ਕਿ ਪੰਜਾਬ ਨੂੰ ਯਮੁਨਾ ਨਦੀ ਦੇ ਪਾਣੀ ਵਿਚੋਂ ਪੰਜਾਬ ਦਾ ਬਣਦਾ ਹਿੱਸਾ ਮਿਲਣਾ ਚਾਹੀਦਾ ਹੈ।
ਤਾਜ਼ਾ ਖ਼ਬਰਾਂ
Free
ਪੰਜਾਬ ਵਿਧਾਨ ਸਭਾ ਚ ਪਾਣੀਆਂ ਅਤੇ ਯਮੁਨਾ ਨਦੀ ਚੋਂ ਪੰਜਾਬ ਦੇ ਹਿੱਸੇ ਨੂੰ ਲੈ ਕੇ ਅਹਿਮ ਮਤੇ ਪੇਸ਼
ਚੰਡੀਗੜ੍ਹ, 27 ਅਕਤੂਬਰ - ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਪਾਣੀਆਂ ਅਤੇ ਯਮੁਨਾ ਨਦੀ ਵਿਚੋਂ ਪੰਜਾਬ ਦੇ ਹਿੱਸੇ ਨੂੰ ਲੈ ਕੇ ਅਹਿਮ ਮਤੇ ਪੇਸ਼ ਕੀਤੇ...
ਅਜੀਤ ਡੈਸਕ
27-10-2026