27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਵਿਧਾਨ ਸਭਾ ਵਿਚ ਹੰਗਾਮੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ, 27 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਪਹੁੰਚੇ। ਉਨ੍ਹਾਂ ਵਿਧਾਨ ਸਭਾ ਵਿਚ ਹੰਗਾਮੇ 'ਤੇ ਮੁੱਖ ਮੰਤਰੀ ਭਗਵੰਤ ਮਾਨ...

Ad Position 21
No active advertisement
ਅਜੀਤ ਡੈਸਕ 27-10-2026

ਚੰਡੀਗੜ੍ਹ, 27 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਪਹੁੰਚੇ। ਉਨ੍ਹਾਂ ਵਿਧਾਨ ਸਭਾ ਵਿਚ ਹੰਗਾਮੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦਾ ਕੰਮ ਹੀ ਹੰਗਾਮਾ ਕਰਨਾ ਹੈ, ਕਾਂਗਰਸ ਕੋਲ ਕੋਈ ਮੁੱਦਾ ਨਹੀਂ। ਉਨ੍ਹਾਂ ਕਿਹਾ ਕਿ ਵਿਰੋਧੀ ਰੋਜ਼ ਆਉਂਦੇ ਹਨ ਤੇ ਬਾਈਕਾਟ ਕਰ ਜਾਂਦੇ ਹਨ। ਵਿਧਾਨ ਸਭਾ ਦਾ ਅੱਜ ਆਖ਼ਰੀ ਦਿਨ ਹੈ ਤੇ ਅਗਲੀ ਵਾਰ ਹੀ ਅਜਿਹਾ ਹੀ ਨਜ਼ਾਰਾ ਹੋਵੇਗਾ। ਅਜਿਹੀ ਹੀ ਵਿਧਾਨ ਸਭਾ 2027 ਵਿਚ ਹੋਣੀ ਚਾਹੀਦੀ ਹੈ।

Ad Position 22
No active advertisement
ਪਿਛਲੀ ਖ਼ਬਰ ਨਸੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਰਾਜਾਸਾਂਸੀ ਹਵਾਈ ਅੱਡੇ 'ਤੇ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ
Ad Position 24