27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਉਠਾਇਆ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਰਜਿਸਟ੍ਰੇਸ਼ਨ ਦਾ ਮੁੱਦਾ

ਚੰਡੀਗੜ੍ਹ, 27 ਅਕਤੂਬਰ - ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਅਕਾਲੀ ਦਲ ਵਾਰਿਸ ਪੰਜਾਬ...

Ad Position 21
No active advertisement
ਅਜੀਤ ਡੈਸਕ 27-10-2026

ਚੰਡੀਗੜ੍ਹ, 27 ਅਕਤੂਬਰ - ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਰਜਿਸਟਰ ਨਹੀਂ ਕੀਤਾ ਜਾ ਰਿਹਾ । ਇਸ ਨੂੰ ਲੈ ਕੇ ਚੋਣ ਕਮਿਸ਼ਨ 2 ਵਾਰ ਪੰਜਾਬ ਦੇ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖ ਚੁੱਕਾ ਹੈ ਪਰ ਗ੍ਰਹਿ ਮੰਤਰਾਲੇ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਏਸ਼ੀਅਨ ਚੈਂਪੀਅਨਜ਼ ਟਰਾਫੀ ਉਦਘਾਟਨੀ ਮੁਕਾਬਲਾ - ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਖਿਡਾਰੀਆਂ ਨਾਲ ਕੀਤੀ ਜਾਣ ਪਹਿਚਾਣ ਅਗਲੀ ਖ਼ਬਰ ਗੁਰਦਾਸਪੁਰ, ਮੁਕੇਰੀਆਂ, ਬਟਾਲਾ ਤੇ ਕਾਦੀਆਂ ਦੇ 46 ਪਿੰਡਾਂ ਦੇ ਪੰਚਾਂ-ਸਰਪੰਚਾਂ ਨੇ ਫੜਿਆ ਭਾਜਪਾ ਦਾ ਪੱਲਾ
Ad Position 24