27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਜਲੰਧਰ ਵਿਚ ਸ਼ੁਰੂ, ਮੁੱਖ ਮੰਤਰੀ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਜਲੰਧਰ, 26 ਅਕਤੂਬਰ (ਦਵਿੰਦਰ)- ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਜਲੰਧਰ ਵਿਚ ਸ਼ੁਰੂ...

Ad Position 21
No active advertisement
ਅਜੀਤ ਡੈਸਕ 27-10-2026

ਜਲੰਧਰ, 26 ਅਕਤੂਬਰ (ਦਵਿੰਦਰ)- ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਜਲੰਧਰ ਵਿਚ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਲਟਨ ਪਾਰਕ ਜਲੰਧਰ ਵਿਖੇ ਇਸਦਾ ਉਦਘਾਟਨ ਕੀਤਾ। 

ਮਲੇਸ਼ੀਆ ਅਤੇ ਚੀਨ ਵਿਚਕਾਰ ਪਹਿਲਾ ਮੈਚ ਹੋਵੇਗਾ। ਮੁੱਖ ਮੰਤਰੀ ਮਾਨ ਨੇ ਨਵੇਂ ਸਟੇਡੀਅਮ ਦਾ ਉਦਘਾਟਨ ਕੀਤਾ। ਆਜ਼ਾਦੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਜਲੰਧਰ ਵਿਚ ਇੰਨੀ ਵੱਡੀ ਪੁਰਸ਼ ਹਾਕੀ ਚੈਂਪੀਅਨਸ਼ਿਪ ਹੋ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਟੂਰਨਾਮੈਂਟ ਦਾ ਉਦਘਾਟਨ ਕਰਨਗੇ, ਜੋ ਕਿ ਬਰਟਨ ਪਾਰਕ ਦੇ ਸੁਰਜੀਤ ਹਾਕੀ ਸਟੇਡੀਅਮ ਵਿਚ ਖੇਡਿਆ ਜਾਵੇਗਾ। ਭਾਰਤ, ਮਲੇਸ਼ੀਆ, ਜਾਪਾਨ, ਕੋਰੀਆ, ਚੀਨ ਅਤੇ ਬੰਗਲਾਦੇਸ਼ ਦੀਆਂ ਟੀਮਾਂ ਇਸ ਮੁਕਾਬਲੇ ਵਿਚ ਹਿੱਸਾ ਲੈ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਜੰਗਲ ਕਾ ਅੰਧੇਰਾ | ਡਾ. ਬਰਜਿੰਦਰ ਸਿੰਘ ਹਮਦਰਦ | 20th ਸੰਗੀਤਕ ਐਲਬਮ | ਉਰਦੂ ਗ਼ਜ਼ਲਾਂ ਅਗਲੀ ਖ਼ਬਰ Jalandhar 'ਚ Asian Hockey Champions Trophy ਦਾ ਆਗਾਜ਼, ਸੁਣੋ ਕੀ ਬੋਲੇ ਖਿਡਾਰੀ Manpreet Singh
Ad Position 24