27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮਾਨਸਾ ਵਿਚ ਵੱਡਾ ਹੰਗਾਮਾ, ਪੁਲਿਸ ਨੇ ਨੌਜ਼ਵਾਨ ਦੀ ਮ੍ਰਿਤਕ ਦੇਹ ਚੁੱਕੀ

ਮਾਨਸਾ, 27 ਅਕਤੂਬਰ- ਮਾਨਸਾ ਵਿਚ ਵੱਡਾ ਹੰਗਾਮਾ ਹੋਇਆ...

Ad Position 21
No active advertisement
ਅਜੀਤ ਡੈਸਕ 27-10-2026

ਮਾਨਸਾ, 27 ਅਕਤੂਬਰ- ਮਾਨਸਾ ਵਿਚ ਵੱਡਾ ਹੰਗਾਮਾ ਹੋਇਆ ਹੈ। ਪੁਲਿਸ ਨੇ ਮ੍ਰਿਤਕ ਦੇਹ ਚੁੱਕ ਲਈ ਹੈ। ਪੁਲਿਸ ਵਲੋਂ ਲੱਖਾ ਸਿਧਾਣਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਮਾਨਸਾ ਦੇ ਪਿੰਡ ਭੰਮੇ ਕਲਾਂ ਵਿਚ 32 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਪੀੜਤ ਪਰਿਵਾਰ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਧਰਨਾ ਲਗਾਇਆ, ਜਿਸ ਵਿਚ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਵੀ ਪਹੁੰਚੇ।

ਪਰਿਵਾਰ ਨੇ ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਣ ਦਾ ਖ਼ਦਸ਼ਾ ਜਤਾਇਆ ਹੈ। ਹਾਲਾਂਕਿ, ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਇਸ ਮਾਮਲੇ ਨੂੰ ਨਸ਼ੇ ਨਾਲ ਜੋੜ ਕੇ ਨਹੀਂ ਦੇਖਿਆ ਜਾ ਸਕਦਾ। ਪੁਲਿਸ ਮੁਤਾਬਕ, ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਮਸ਼ਹੂਰ ਟੀਵੀ ਸ਼ੋਅ ‘ਸੀਆਈਡੀ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ ਅਗਲੀ ਖ਼ਬਰ ਪਟਿਆਲਾ ਦੇ 28 ਵਾਰਡਾਂ ਦੀਆਂ ਚੋਣਾਂ ਰੱਦ ਕਰਕੇ ਮੁੜ ਚੋਣਾਂ ਕਰਵਾਉਣ ਦੇ ਹੁਕਮ
Ad Position 24