28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਦੋ ਕਾਰਾਂ ਦੀ ਆਹਮੋ ਸਾਹਮਣੇ ਹੋਈ ਟੱਕਰ, ਕਾਰ ਸਵਾਰ ਗੰਭੀਰ ਜਖ਼ਮੀ

ਫਿਰੋਜ਼ਪੁਰ, 28 ਅਕਤੂਬਰ (ਅਜੀਤ ਬਿਊਰੋ)- ਫਿਰੋਜ਼ਪੁਰ ਨੇੜੇ ਪਿੰਡ ਝੋਕ ਹਰੀ ਹਰ ਵਿਖੇ ਗੈਸ ਏਜੰਸੀ ਨਜ਼ਦੀਕ ਅੱਜ ਸਵੇਰੇ ਵਾਪਰੇ ਸੜਕ ਹਾਦਸੇ 'ਚ ਕਾਰ ਸਵਾਰਾਂ ਦੇ ਗੰਭੀਰ ਸੱਟਾਂ ਲੱਗਣ ਦੀ ਖ਼ਬਰ ਹੈ।

Ad Position 21
No active advertisement
ਅਜੀਤ ਡੈਸਕ 28-10-2026

ਫਿਰੋਜ਼ਪੁਰ, 28 ਅਕਤੂਬਰ (ਅਜੀਤ ਬਿਊਰੋ)- ਫਿਰੋਜ਼ਪੁਰ ਨੇੜੇ ਪਿੰਡ ਝੋਕ ਹਰੀ ਹਰ ਵਿਖੇ ਗੈਸ ਏਜੰਸੀ ਨਜ਼ਦੀਕ ਅੱਜ ਸਵੇਰੇ ਵਾਪਰੇ ਸੜਕ ਹਾਦਸੇ 'ਚ ਕਾਰ ਸਵਾਰਾਂ ਦੇ ਗੰਭੀਰ ਸੱਟਾਂ ਲੱਗਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਵੈਗਨਰ ਕਾਰ ਚਾਲਕ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਲਈ ਫ਼ਿਰੋਜ਼ਪੁਰ ਜਾ ਰਿਹਾ ਸੀ। ਇਸ ਦੌਰਾਨ ਫਿਰੋਜ਼ਪੁਰ ਵਾਲੀ ਸਾਈਡ ਤੋਂ ਆ ਰਹੀ ਸਵਿਫਟ ਕਾਰ ਨਾਲ ਉਨ੍ਹਾਂ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਦੋਵਾਂ ਕਾਰ ਸਵਾਰਾਂ ਦੇ ਗੰਭੀਰ ਸੱਟਾਂ ਲੱਗੀਆਂ।

Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਨੇੜੇ ਇਕ ਹੋਰ ਗੁਰੂ ਘਰ ’ਚ ਚੱਲੀ ਗੋਲੀ ਅਗਲੀ ਖ਼ਬਰ ਟਰੈਕਟਰ ਟਰਾਲੀ ਵਿਚ ਟੈਂਕਰ ਵੱਜਣ ਨਾਲ ਇਕ ਵਿਅਕਤੀ ਦੀ ਮੌਤ
Ad Position 24