ਮਾਨਸਾ, 28 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਾਨਸਾ ਵਿਖੇ ਤਿੰਨਕੋਨੀ ਨਜ਼ਦੀਕ ਲਗਾਏ ਧਰਨੇ 'ਚ ਪਹੁੰਚ ਕੇ ਦਲਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਹਮਦਰਦੀ ਜਿਤਾਈ। ਉਨ੍ਹਾਂ ਭਰੋਸਾ ਦਿਵਾਇਆ ਕਿ ਇਨਸਾਫ਼ ਮਿਲਣ ਤੱਕ ਪਰਿਵਾਰ ਨਾਲ ਖੜਨਗੇ।
ਤਾਜ਼ਾ ਖ਼ਬਰਾਂ
Free
ਚਰਨਜੀਤ ਸਿੰਘ ਚੰਨੀ ਨੇ ਦਲਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਮਾਨਸਾ, 28 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਾਨਸਾ ਵਿਖੇ ਤਿੰਨਕੋਨੀ ਨਜ਼ਦੀਕ ਲਗਾਏ ਧਰਨੇ 'ਚ ਪਹੁੰਚ ਕੇ ਦਲਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਹਮਦਰਦੀ ਜਿਤਾਈ
ਅਜੀਤ ਡੈਸਕ
28-10-2026