28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਡੇਰਾ ਬਾਬਾ ਨਾਨਕ ’ਚ ਫਿਰ ਚੱਲੀਆਂ ਗੋਲੀਆਂ, ਆੜਤੀ ’ਤੇ ਹੋਈ ਗੋਲੀਬਾਰੀ

ਡੇਰਾ ਬਾਬਾ ਨਾਨਕ, 28 ਅਕਤੂਬਰ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਅੱਜ ਦਿਨ ਦਿਹਾੜੇ ਦਾਣਾ ਮੰਡੀ ਡੇਰਾ ਬਾਬਾ ਨਾਨਕ ਵਿਖੇ ਆੜਤੀ ਉਪਰ ਫਿਰ ਚੱਲੀਆਂ ਗੋਲੀਆਂ ਚੱਲੀਆਂ ਪਰ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ।

Ad Position 21
No active advertisement
ਅਜੀਤ ਡੈਸਕ 28-10-2026

ਡੇਰਾ ਬਾਬਾ ਨਾਨਕ, 28 ਅਕਤੂਬਰ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਅੱਜ ਦਿਨ ਦਿਹਾੜੇ ਦਾਣਾ ਮੰਡੀ ਡੇਰਾ ਬਾਬਾ ਨਾਨਕ ਵਿਖੇ ਆੜਤੀ ਉਪਰ ਫਿਰ ਚੱਲੀਆਂ ਗੋਲੀਆਂ ਚੱਲੀਆਂ ਪਰ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ। ਆੜ੍ਹਤੀ ਵਲੋਂ ਜਵਾਬੀ ਫਾਇਰਿੰਗ ਵਿਚ ਚਲਾਈਆਂ ਗਈਆਂ ਗੋਲੀਆਂ ਕਾਰਨ ਉਕਤ ਵਿਅਕਤੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਵਲੋਂ ਲੋਕਾਂ ਦੇ ਸਹਿਯੋਗ ਨਾਲ ਦੋ ਹਮਲਾਵਰਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ ਜਦਕਿ ਇਕ ਫਰਾਰ ਹੋ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਆਗੂ ਸ਼ਿਵਾਲਿਕ ਨੂੰ ਘਰ ਵਿਚ ਕੀਤਾ ਨਜ਼ਰਬੰਦ ਅਗਲੀ ਖ਼ਬਰ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਰਹਿਮ ਪਟੀਸ਼ਨ 'ਤੇ ਸੁਪਰੀਮ ਕੋਰਟ ਵਿਚ ਸੁਣਵਾਈ 18 ਨਵੰਬਰ ਤੱਕ ਲਈ ਮੁਲਤਵੀ
Ad Position 24