28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਹਿਰਾਜ-ਸਿਧਾਣਾ ਰੋਡ ’ਤੇ ਭੇਦਭਰੀ ਹਾਲਤ ’ਚ ਨੌਜਵਾਨ ਦੀ ਲਾਸ਼ ਮਿਲੀ

ਮਹਿਰਾਜ 28 ਅਕਤੂਬਰ (ਸੁਖਪਾਲ ਮਹਿਰਾਜ)- ਪਿੰਡ ਮਹਿਰਾਜ ਨੇੜੇ ਮਹਿਰਾਜ-ਸਿਧਾਣਾ ਰੋਡ ’ਤੇ ਕਰੀਬ 25 ਸਾਲਾ ਨੌਜਵਾਨ ਮੋਹਿਤ ਕੁਮਾਰ ਵਾਸੀ ਭੂੱਚੋ ਮੰਡੀ ਦੀ ਭੇਦਭਰੀ ਹਾਲਤ ਵਿਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ।

Ad Position 21
No active advertisement
ਅਜੀਤ ਡੈਸਕ 28-10-2026

ਮਹਿਰਾਜ 28 ਅਕਤੂਬਰ (ਸੁਖਪਾਲ ਮਹਿਰਾਜ)- ਪਿੰਡ ਮਹਿਰਾਜ ਨੇੜੇ ਮਹਿਰਾਜ-ਸਿਧਾਣਾ ਰੋਡ ’ਤੇ ਕਰੀਬ 25 ਸਾਲਾ ਨੌਜਵਾਨ ਮੋਹਿਤ ਕੁਮਾਰ ਵਾਸੀ ਭੂੱਚੋ ਮੰਡੀ ਦੀ ਭੇਦਭਰੀ ਹਾਲਤ ਵਿਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ। ਮਾਮਲੇ ਵਿਚ ਸ਼ੱਕ ਦੇ ਘੇਰੇ ’ਚ ਆਉਣ ’ਤੇ ਮਾਂ, ਧੀ ਤੇ ਪੁੱਤਰ ਨੂੰ ਕਾਬੂ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ, ਜਦਕਿ ਪਿਤਾ ਫ਼ਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਵਲੋਂ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਰੇਲ ਗੱਡੀ ਹੇਠ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਪੰਜਾਬ ਪੁਲਿਸ ਵਲੋਂ ਮਾਨਸਾ ਵਿਖੇ ਸਿੱਖ ਕਕਾਰਾਂ ਤੇ ਦਸਤਾਰਾਂ ਦਾ ਤਿਰਸਕਾਰ ਬੇਹੱਦ ਸ਼ਰਮਨਾਕ ਕਾਰਵਾਈ- ਜਥੇਦਾਰ ਗੜਗੱਜ
Ad Position 24