28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਨਵੀਂ ਦਿੱਲੀ, 28 ਅਕਤੂਬਰ- ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਹਰਦੀਪ ਸਿੰਘ ਪੁਰੀ ਭਾਰਤੀ ਜਨਤਾ ਪਾਰਟੀ ਦੇ ਇਕ ਸੀਨੀਅਰ ਨੇਤਾ, ਸਾਬਕਾ ਡਿਪਲੋਮੈਟ ਅਤੇ ਲੇਖਕ ਹਨ। ਉਹ 1974 ਬੈਚ ਦੇ ਭਾਰਤੀ ਵਿਦੇਸ਼ ਸੇਵਾ ਅਧਿਕਾਰੀ ਹਨ

Ad Position 21
No active advertisement
ਅਜੀਤ ਡੈਸਕ 28-10-2026

ਨਵੀਂ ਦਿੱਲੀ, 28 ਅਕਤੂਬਰ- ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਹਰਦੀਪ ਸਿੰਘ ਪੁਰੀ ਭਾਰਤੀ ਜਨਤਾ ਪਾਰਟੀ ਦੇ ਇਕ ਸੀਨੀਅਰ ਨੇਤਾ, ਸਾਬਕਾ ਡਿਪਲੋਮੈਟ ਅਤੇ ਲੇਖਕ ਹਨ। ਉਹ 1974 ਬੈਚ ਦੇ ਭਾਰਤੀ ਵਿਦੇਸ਼ ਸੇਵਾ ਅਧਿਕਾਰੀ ਹਨ ਅਤੇ ਲਗਭਗ 39 ਸਾਲ ਡਿਪਲੋਮੈਟ ਵਜੋਂ ਸੇਵਾ ਨਿਭਾਈ। ਉਨ੍ਹਾਂ ਨੇ ਜਿਨੇਵਾ ਅਤੇ ਨਿਊਯਾਰਕ ਵਿਚ ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਪ੍ਰਤੀਨਿਧੀ ਵਜੋਂ ਸੇਵਾ ਨਿਭਾਈ। 2014 ਵਿਚ ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ, ਉਹ 2017 ਵਿਚ ਮੰਤਰੀ ਬਣੇ। ਮੌਜੂਦਾ ਸਮੇਂ ਵਿਚ ਉਹ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਨ।

Ad Position 22
No active advertisement
ਅਗਲੀ ਖ਼ਬਰ ਖੱਡ ’ਚ ਡਿੱਗੀ ਬੱਸ, ਚਾਰ ਦੀ ਮੌਤ
Ad Position 24