ਚੰਡੀਗੜ੍ਹ, 29 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਬੀਤੇ ਦਿਨ ਸ਼ੁਰੂ ਹੋਈ ਏਸ਼ੀਅਨ ਚੈਂਪੀਅਨਸ਼ਿਪ ਵਿਚ ਦੇਸ਼ ਅਤੇ ਪੰਜਾਬ ਦੀ ਨੁਮਾਇੰਦਗੀ ਕਰ ਰਹੇ ਸਾਡੇ ਹਾਕੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ…ਪੰਜਾਬ ਦੇ ਗੱਭਰੂਆਂ ਦਾ ਜਜ਼ਬਾ ਦੇਖ ਕੇ ਯਕੀਨ ਹੈ ਕਿ ਉਹ ਮੈਦਾਨ 'ਚ ਆਪਣਾ ਸਰਵੋਤਮ ਪ੍ਰਦਰਸ਼ਨ ਦੇਣਗੇ ਅਤੇ ਜਿੱਤ ਦਾ ਝੰਡਾ ਲਹਿਰਾਉਣਗੇ।