29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 606ਵੇਂ ਦਿਨ 147 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 29 ਅਕਤੂਬਰ - ਯੁੱਧ ਨਸ਼ਿਆਂ ਵਿਰੁੱਧ ਦੇ 606ਵੇਂ ਦਿਨ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ 147 ਨਸ਼ਾ ਤਸਕਰਾਂ...

Ad Position 21
No active advertisement
ਅਜੀਤ ਡੈਸਕ 29-10-2026

ਚੰਡੀਗੜ੍ਹ, 29 ਅਕਤੂਬਰ - ਯੁੱਧ ਨਸ਼ਿਆਂ ਵਿਰੁੱਧ ਦੇ 606ਵੇਂ ਦਿਨ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ 147 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਾਲ ਹੀ ਪੁਲਿਸ ਵਲੋਂ 20.2 ਕਿਲੋਗ੍ਰਾਮ ਹੈਰੋਇਨ, 565 ਨਸ਼ੀਲੀਆਂ ਗੋਲੀਆਂ, ਅਤੇ 6,550 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਉੱਤਰਾਖੰਡ - ਸ਼੍ਰੀ ਕੇਦਾਰਨਾਥ ਧਾਮ ਵਿਚ ਬਰਫ਼ਬਾਰੀ ਕਾਰਨ ਤਾਪਮਾਨ ਚ ਗਿਰਾਵਟ ਅਗਲੀ ਖ਼ਬਰ ਹਿਮਾਚਲ ਪ੍ਰਦੇਸ਼ ਚ ਭਾਜਪਾ ਚਾਰ ਥਾਵਾਂ 'ਤੇ ਕਰ ਰਹੀ ਹੈ ਪਦਯਾਤਰਾਵਾਂ ਦਾ ਆਯੋਜਨ - ਰਾਜੀਵ ਬਿੰਦਲ
Ad Position 24