29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਉੱਤਰਾਖੰਡ - ਸ਼੍ਰੀ ਕੇਦਾਰਨਾਥ ਧਾਮ ਵਿਚ ਬਰਫ਼ਬਾਰੀ ਕਾਰਨ ਤਾਪਮਾਨ ਚ ਗਿਰਾਵਟ

ਰੁਦਰਪ੍ਰਯਾਗ (ਉੱਤਰਾਖੰਡ), 29 ਅਕਤੂਬਰ - ਸ਼੍ਰੀ ਕੇਦਾਰਨਾਥ ਧਾਮ ਵਿਚ ਬਰਫ਼ਬਾਰੀ ਹੋਈ ਹੈ, ਜਿਸ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ।ਜ਼ਿਲ੍ਹਾ...

Ad Position 21
No active advertisement
ਅਜੀਤ ਡੈਸਕ 29-10-2026

ਰੁਦਰਪ੍ਰਯਾਗ (ਉੱਤਰਾਖੰਡ), 29 ਅਕਤੂਬਰ - ਸ਼੍ਰੀ ਕੇਦਾਰਨਾਥ ਧਾਮ ਵਿਚ ਬਰਫ਼ਬਾਰੀ ਹੋਈ ਹੈ, ਜਿਸ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ।ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਠੰਡ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਅਤੇ ਮੌਸਮ ਦੇ ਹਾਲਾਤਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਤੇ ਪੁਲਿਸ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਧੱਕੇਸ਼ਾਹੀ ਖਿਲਾਫ਼ ਐਮ.ਪੀ. ਰੰਧਾਵਾ ਦੀ ਅਗਵਾਈ ਹੇਠ ਕਾਂਗਰਸੀਆਂ ਵਲੋਂ ਥਾਣੇ ਦਾ ਘਿਰਾਓ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 606ਵੇਂ ਦਿਨ 147 ਨਸ਼ਾ ਤਸਕਰ ਗ੍ਰਿਫ਼ਤਾਰ
Ad Position 24