29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੁਲਿਸ ਧੱਕੇਸ਼ਾਹੀ ਖਿਲਾਫ਼ ਐਮ.ਪੀ. ਰੰਧਾਵਾ ਦੀ ਅਗਵਾਈ ਹੇਠ ਕਾਂਗਰਸੀਆਂ ਵਲੋਂ ਥਾਣੇ ਦਾ ਘਿਰਾਓ

ਕਲਾਨੌਰ (ਗੁਰਦਾਸਪੁਰ), 29 ਅਕਤੂਬਰ (ਪੁਰੇਵਾਲ)- ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੁਲਿਸ ਥਾਣਾ ਕਲਾਨੌਰ ਦਾ ਅੱਜ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਵੱਡੀ ਗਿਣਤੀ ਕਾਂਗਰਸੀਆਂ ਵਲੋਂ ਘਿਰਾਓ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 29-10-2026

ਕਲਾਨੌਰ (ਗੁਰਦਾਸਪੁਰ), 29 ਅਕਤੂਬਰ (ਪੁਰੇਵਾਲ)- ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੁਲਿਸ ਥਾਣਾ ਕਲਾਨੌਰ ਦਾ ਅੱਜ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਵੱਡੀ ਗਿਣਤੀ ਕਾਂਗਰਸੀਆਂ ਵਲੋਂ ਘਿਰਾਓ ਕੀਤਾ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਕੀਤੀ ਹੜਤਾਲ ਅਗਲੀ ਖ਼ਬਰ ਉੱਤਰਾਖੰਡ - ਸ਼੍ਰੀ ਕੇਦਾਰਨਾਥ ਧਾਮ ਵਿਚ ਬਰਫ਼ਬਾਰੀ ਕਾਰਨ ਤਾਪਮਾਨ ਚ ਗਿਰਾਵਟ
Ad Position 24