29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸ਼ਸ਼ੀ ਥਰੂਰ ਦੀ ਅਗਵਾਈ ਹੇਠ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੀ ਮੀਟਿੰਗ ਅੱਜ

ਨਵੀਂ ਦਿੱਲੀ, 29 ਅਕਤੂਬਰ - ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਦੀ ਅਗਵਾਈ ਹੇਠ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ...

Ad Position 21
No active advertisement
ਅਜੀਤ ਡੈਸਕ 29-10-2026

ਨਵੀਂ ਦਿੱਲੀ, 29 ਅਕਤੂਬਰ - ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਦੀ ਅਗਵਾਈ ਹੇਠ ਵਿਦੇਸ਼ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੀ ਮੀਟਿੰਗ ਅੱਜ ਸ਼ਾਮ 4:30 ਵਜੇ ਸੰਸਦ ਭਵਨ ਵਿਚ ਹੋਵੇਗੀ।
ਇਸ ਮੀਟਿੰਗ ਦਾ ਏਜੰਡਾ ਸਾਲ 2026-27 ਦੇ ਕਾਰਜਕਾਲ ਦੌਰਾਨ ਕਮੇਟੀ ਦੁਆਰਾ ਵਿਚਾਰੇ ਜਾਣ ਵਾਲੇ ਵਿਸ਼ਿਆਂ ਦੀ ਚੋਣ ਦੇ ਸਬੰਧ ਵਿੱਚ 'ਮੈਮੋਰੰਡਮ ਨੰਬਰ 1' 'ਤੇ ਵਿਚਾਰ-ਵਟਾਂਦਰਾ ਕਰਨਾ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰਾਂ ਕੋਲੋਂ 4 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਅਗਲੀ ਖ਼ਬਰ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਕੀਤੀ ਹੜਤਾਲ
Ad Position 24