29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੰਜਾਬ ਵਿਚ ਲਗਾਤਾਰ ਨਸ਼ਾ ਘੱਟ ਰਿਹਾ ਹੈ - ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 29 ਅਕਤੂਬਰ - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਪੰਜਾਬ ਨੂੰ ਬਦਨਾਮ ਕਰਨ...

Ad Position 21
No active advertisement
ਅਜੀਤ ਡੈਸਕ 29-10-2026

ਚੰਡੀਗੜ੍ਹ, 29 ਅਕਤੂਬਰ - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਪੰਜਾਬ ਨੂੰ ਬਦਨਾਮ ਕਰਨ ਵਿਚ ਕੋਈ ਕਸਰ ਨਹੀਂ ਛੱਡੀ,  10 ਸਾਲ ਪੰਜਾਬ ਵਿਚ ਚਿੱਟਾ ਵੇਚਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ  ਏ.ਜੀ.ਟੀ.ਐੱਫ. ਦਾ ਗਠਨ ਕੀਤਾ ਹੈ ਤੇ ਬਹੁਤ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਵਿਚ ਲਗਾਤਾਰ ਨਸ਼ਾ ਘੱਟ ਰਿਹਾ ਹੈ ਜਦਕਿ ਦਿੱਲੀ, ਹਰਿਆਣਾ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿਚ ਨਸ਼ਾ ਵੱਧ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਗੁਰੂਗ੍ਰਾਮ - ਕਾਰ ਦੇ ਖੜੀ ਬੱਸ ਨਾਲ ਟਕਰਾ ਜਾਣ ਨਾਲ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਅਗਲੀ ਖ਼ਬਰ ਯੂ.ਪੀ. - ਪੈਨ ਕਾਰਡਾਂ ਨਾਲ ਜੁੜੇ ਮਾਮਲੇ ਵਿਚ ਮੁਹੰਮਦ ਆਜ਼ਮ ਖ਼ਾਨ ਅਤੇ ਅਬਦੁੱਲਾ ਆਜ਼ਮ ਖ਼ਾਨ ਨੂੰ ਰਾਹਤ
Ad Position 24