30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਨੈਸ਼ਨਲ ਹਾਈਵੇ 503 ਏ ’ਤੇ ਅਣ-ਪਛਾਤੇ ਵਾਹਨ ਨੇ ਮਾਰੀ ਟੱਕਰ, ਨੌਜਵਾਨ ਦੀ ਮੌਤ

ਘੁਮਾਣ, (ਗੁਰਦਾਸਪੁਰ), 30 ਅਕਤੂਬਰ (ਬੰਮਰਾਹ)- ਨੈਸ਼ਨਲ ਹਾਈਵੇ 503 ਏ ’ਤੇ ਘੁਮਾਣ ਤੋਂ ਸ੍ਰੀ ਹਰਗੋਬਿੰਦਪੁਰ ਰੋਡ ਨੇੜੇ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਵਿਖੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 30-10-2026

ਘੁਮਾਣ, (ਗੁਰਦਾਸਪੁਰ), 30 ਅਕਤੂਬਰ (ਬੰਮਰਾਹ)- ਨੈਸ਼ਨਲ ਹਾਈਵੇ 503 ਏ ’ਤੇ ਘੁਮਾਣ ਤੋਂ ਸ੍ਰੀ ਹਰਗੋਬਿੰਦਪੁਰ ਰੋਡ ਨੇੜੇ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਵਿਖੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਮੁਤਾਬਕ ਜਰਮਨਜੀਤ ਸਿੰਘ (24) ਪੁੱਤਰ ਗੁਰਮੇਲ ਸਿੰਘ ਵਾਸੀ ਦਕੋਹਾ, ਜੋ ਕਿ ਆਪਣੇ ਮੋਟਰਸਾਈਕਲ ’ਤੇ ਘੁਮਾਣ ਤੋਂ ਕੀੜੀ ਮਿਲ ਨੂੰ ਜਾ ਰਿਹਾ ਸੀ ਤੇ ਜਦ ਉਹ ਕਾਲਜ ਨੇੜੇ ਪਹੁੰਚਿਆ ਤਾਂ ਅਣ-ਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰੀ, ਜਿਸ ਨਾਲ ਉਸ ਦੀ ਮੌਕੇ ’ਤੇ ਮੌਤ ਹੋ ਗਈ। ਪੁਲਿਸ ਵਲੋਂ ਪਹੁੰਚ ਕੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਅੱਜ ਤੋਂ ਦੋ ਦਿਨਾਂ ਦੌਰੇ ਲਈ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24