30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਆੜ੍ਹਤੀ ਗੁਰਸੇਵਕ ਦੀ ਲਾਸ਼ ਰੱਖ ਪਰਿਵਾਰ ਨੇ ਲਗਾਇਆ ਧਰਨਾ

ਅਮਰਕੋਟ, (ਤਰਨਤਾਰਨ), 30 ਅਕਤੂਬਰ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ 1965 ਦੀ ਜੰਗ ਦਾ ਮੈਦਾਨ ਰਹੇ ਪਿੰਡ ਆਸਲ ਉਤਾੜ ਦਾ ਨੌਜਵਾਨ ਆੜਤੀ ਗੁਰਸੇਵਕ ਸਿੰਘ ਆਸਲ ਦਾ ਦਿਨ ਦਿਹਾੜੇ ਘੇਰ ਕੇ ਖੇਮਕਰਨ ਵਿਖੇ ਬੇ-ਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਗੁਰਸੇਵਕ ਸਿੰਘ ਦੀ ਲਾਸ਼ ਟਹਾਲੀ ਅੱਡਾ ਆਸਲ ਵਿਖੇ ਰੱਖ ਕੇ ਧਰਨਾ ਦਿੱਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 30-10-2026

ਅਮਰਕੋਟ, (ਤਰਨਤਾਰਨ), 30 ਅਕਤੂਬਰ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ 1965 ਦੀ ਜੰਗ ਦਾ ਮੈਦਾਨ ਰਹੇ ਪਿੰਡ ਆਸਲ ਉਤਾੜ ਦਾ ਨੌਜਵਾਨ ਆੜਤੀ ਗੁਰਸੇਵਕ ਸਿੰਘ ਆਸਲ ਦਾ ਦਿਨ ਦਿਹਾੜੇ ਘੇਰ ਕੇ ਖੇਮਕਰਨ ਵਿਖੇ ਬੇ-ਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਗੁਰਸੇਵਕ ਸਿੰਘ ਦੀ ਲਾਸ਼ ਟਹਾਲੀ ਅੱਡਾ ਆਸਲ ਵਿਖੇ ਰੱਖ ਕੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ ’ਚ ਵਿਧਾਇਕ ਸਰਵਨ ਸਿੰਘ ਧੁੰਨ, ਪੰਥਕ ਆਗੂ ਜਥੇਦਾਰ ਸਤਨਾਮ ਸਿੰਘ ਮਨਾਵਾ, ਐਂਟੀ ਡਰੱਗ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਮਾਸਟਰ ਸਤਨਾਮ ਸਿੰਘ ਮਨਾਵਾ, ਭਾਜਪਾ ਆਗੂ ਦਲਬੀਰ ਸਿੰਘ ਅਲਗੋਂ,ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਮਨਦੀਪ ਸਿੰਘ ਨਾਰਲੀ, ਰਜਿੰਦਰ ਸਿੰਘ ਤਲਵੰਡੀ, ਸਾਬਕਾ ਚੇਅਰਮੈਨ ਅੰਮ੍ਰਿਤਪਾਲ ਸਿੰਘ ਬਿੱਟੂ, ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਆਸਲ,ਡੀ. ਐਸ. ਪੀ. ਅਤੁਲ ਸੋਨੀ ਤੇ ਵੱਖ ਵੱਖ ਕਿਸਾਨ ਜਥੇਬੰਦੀਆ ਦੇ ਕਾਰਕੁੰਨ ਆਦਿ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ ਆਏ ਫੈਸਲੇ ਦਾ ਜਥੇਦਾਰ ਗੜਗੱਜ ਵਲੋਂ ਸਵਾਗਤ ਅਗਲੀ ਖ਼ਬਰ ਨੌਜਵਾਨ ਦੀ ਲਾਸ਼ ਬੋਹੜ ਦੇ ਰੁੱਖ ’ਤੇ ਲਟਕਦੀ ਮਿਲੀ
Ad Position 24