ਕਪੂਰਥਲਾ, 30 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਬ੍ਰੈਡ ਫੈਕਟਰੀ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਦੇ ਏ.ਐਸ.ਆਈ. ਜਸਕਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬ੍ਰੈਡ ਫੈਕਟਰੀ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ ਜਿਸ ਨੇ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਆਸ ਪਾਸ ਦੇ ਲੋਕਾਂ ਕੋਲੋਂ ਲਾਸ਼ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸਦੀ ਸ਼ਨਾਖਤ ਨਹੀਂ ਹੋ ਸਕੀ, ਜਿਸ ਤੇ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ 72 ਘੰਟੇ ਵਾਸਤੇ ਸ਼ਨਾਖਤ ਲਈ ਰਖਵਾ ਦਿੱਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਫੈਕਟਰੀ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
ਕਪੂਰਥਲਾ, 30 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਬ੍ਰੈਡ ਫੈਕਟਰੀ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ...
ਅਜੀਤ ਡੈਸਕ
30-10-2026