31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

1 ਨਵੰਬਰ ਨੂੰ ਮਾਵਾਂ ਭੈਣਾਂ ਦੇ ਮੋਬਾਇਲ ਫ਼ੋਨਾਂ ’ਤੇ ਵੱਜੇਗੀ ਖ਼ੁਸ਼ੀਆਂ ਦੀ ਘੰਟੀ- ਅਮਨ ਅਰੋੜਾ

ਚੰਡੀਗੜ੍ਹ, 31 ਅਕਤੂਬਰ- ‘ਆਪ’ ਨੇਤਾ ਤੇ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਕਿਹਾ ਕਿ 1 ਨਵੰਬਰ ਨੂੰ ਮਾਵਾਂ-ਭੈਣਾਂ ਦੇ ਮੋਬਾਈਲ ਫ਼ੋਨਾਂ ’ਤੇ ਖ਼ੁਸ਼ੀਆਂ ਦੀ ਘੰਟੀ ਵੱਜੇਗੀ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ₹3,000 ਤੋਂ ₹4,500 ਤੱਕ ਦੀ ਸਨਮਾਨ ਰਾਸ਼ੀ ਸਿੱਧੀ ਉਨ੍ਹਾਂ ਦੇ ਖਾਤਿਆਂ ਵਿਚ ਪਹੁੰਚੇਗੀ।

Ad Position 21
No active advertisement
ਅਜੀਤ ਡੈਸਕ 31-10-2026

ਚੰਡੀਗੜ੍ਹ, 31 ਅਕਤੂਬਰ-  ‘ਆਪ’ ਨੇਤਾ ਤੇ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਕਿਹਾ ਕਿ 1 ਨਵੰਬਰ ਨੂੰ ਮਾਵਾਂ-ਭੈਣਾਂ ਦੇ ਮੋਬਾਈਲ ਫ਼ੋਨਾਂ ’ਤੇ ਖ਼ੁਸ਼ੀਆਂ ਦੀ ਘੰਟੀ ਵੱਜੇਗੀ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ₹3,000 ਤੋਂ ₹4,500 ਤੱਕ ਦੀ ਸਨਮਾਨ ਰਾਸ਼ੀ ਸਿੱਧੀ ਉਨ੍ਹਾਂ ਦੇ ਖਾਤਿਆਂ ਵਿਚ ਪਹੁੰਚੇਗੀ। ਮਾਨ ਸਰਕਾਰ ਦਾ ਇਹ ਉਪਰਾਲਾ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਨੂੰ ਆਪਣੀਆਂ ਲੋੜਾਂ ਪੂਰੀਆਂ ਕਰਨ ਲਈ ਆਤਮ-ਨਿਰਭਰ ਬਣਾਉਣ ਵੱਲ ਇਕ ਅਹਿਮ ਕਦਮ ਹੈ। ਹੁਣ ਮਾਵਾਂ-ਭੈਣਾਂ ਆਪਣੀਆਂ ਲੋੜਾਂ ਲਈ ਕਿਸੇ ਦੀਆਂ ਮੁਥਾਜ਼ ਨਹੀਂ ਰਹਿਣਗੀਆਂ, ਸਗੋਂ ਆਪਣੇ ਫ਼ੈਸਲੇ ਖ਼ੁਦ ਲੈਣ ਦੇ ਹੋਰ ਸਮਰੱਥ ਬਣਨਗੀਆਂ।

Ad Position 22
No active advertisement
ਪਿਛਲੀ ਖ਼ਬਰ ਬੱਸ ਹੇਠਾਂ ਆਉਣ ਨਾਲ 73 ਸਾਲਾ ਬਜ਼ੁਰਗ ਦੀ ਮੌਤ ਅਗਲੀ ਖ਼ਬਰ GSLV-F18/NVS-03 ਮਿਸ਼ਨ ਨੂੰ ਸਫਲਤਾਪੂਰਵਕ ਲਾਂਚ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਨੇ ਇਸਰੋ ਨੂੰ ਦਿੱਤੀ ਵਧਾਈ
Ad Position 24