ਨਵੀਂ ਦਿੱਲੀ, 31 ਅਕਤੂਬਰ - ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਸਰਵੇ ਮੁਤਾਬਿਕ ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ ਤੇ ਉਨ੍ਹਾਂ ਟਿਕਟ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੱਤੀ। ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ 40 ਉਮੀਦਵਾਰਾਂ ਦਾ ਨਾਂਅ ਹੈ।
ਤਾਜ਼ਾ ਖ਼ਬਰਾਂ
Free
ਪੰਜਾਬ ਵਿਧਾਨ ਸਭਾ ਚੋਣਾਂ - ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ 40 ਉਮੀਦਵਾਰਾਂ ਦਾ ਨਾਂਅ - ਮੁੱਖ ਮੰਤਰੀ ਭਗਵੰਤ ਮਾਨ
ਨਵੀਂ ਦਿੱਲੀ, 31 ਅਕਤੂਬਰ - ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤਾ ਗਈ...
ਅਜੀਤ ਡੈਸਕ
31-10-2026