31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕੁਲਦੀਪ ਸਿੰਘ ਧਾਲੀਵਾਲ ਨੂੰ ਅਜਨਾਲਾ ਤੋਂ ਟਿਕਟ ਮਿਲਣ ’ਤੇ ਹਲਕੇ ਵਿਚ ਖੁਸ਼ੀ ਦੀ ਲਹਿਰ

ਅਜਨਾਲਾ, 31 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਵਲੋਂ ਹਲਕਾ ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ਦੀ ਖ਼ਬਰ ਨਾਲ ਹਲਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

Ad Position 21
No active advertisement
ਅਜੀਤ ਡੈਸਕ 31-10-2026

ਅਜਨਾਲਾ, 31 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਵਲੋਂ ਹਲਕਾ ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ ਨੂੰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨੇ ਜਾਣ ਦੀ ਖ਼ਬਰ ਨਾਲ ਹਲਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਐਲਾਨ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਕੁਲਦੀਪ ਸਿੰਘ ਧਾਲੀਵਾਲ ਹਲਕਾ ਅਜਨਾਲਾ ਦੇ ਵਿਧਾਇਕ ਹੋਣ ਦੇ ਨਾਲ-ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਵਜੋਂ ਵੀ ਸਰਗਰਮ ਹਨ।  ਟਿਕਟ ਦੇ ਐਲਾਨ ਤੋਂ ਬਾਅਦ ਪਾਰਟੀ ਸਮਰਥਕਾਂ ਵਿਚ ਜਸ਼ਨ ਵਰਗਾ ਮਾਹੌਲ ਹੈ।

Ad Position 22
No active advertisement
ਪਿਛਲੀ ਖ਼ਬਰ ਸਵੇਰੇ ਸਵੇਰੇ ਨੌਜਵਾਨ ਦਾ ਕਤਲ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸਰਵਨ ਸਿੰਘ ਧੁੰਨ ਹੋਣਗੇ 'ਆਪ' ਉਮੀਦਵਾਰ
Ad Position 24